Thursday, November 06, 2025

Gurpurab

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। 

ਸ਼ਹੀਦੀ ਗੁਰਪੁਰਬ ਮੌਕੇ ਹਰੇ ਭਰੇ ਪੰਜਾਬ ਲਈ ਰੁੱਖ ਲਗਾਉਣ ਦੀ ਮੁਹਿੰਮ : ਡਿਪਟੀ ਕਮਿਸ਼ਨਰ

ਨਿੰਮ, ਸ਼ੀਸ਼ਮ, ਅੰਬ, ਜਾਮਣ ਵਰਗੇ ਰੁੱਖਾਂ ਦੀ ਲਾਗਤ ‘ ਤੇ ਜ਼ੋਰ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਹੋਣਗੇ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ

ਗੁਰਪੁਰਬ ਮੌਕੇ ਮਾਨ ਸਰਕਾਰ ਸ਼ੁਰੂ ਕਰੇਗੀ ਮੁਫਤ ਆਟੇ ਦੀ ਹੋਮ ਡਲਿਵਰੀ

ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਵਿਚ ਗਰੀਬਾਂ ਨੂੰ ਕਣਕ ਤੇ ਆਟੇ ਦੀ ਹੋਮ ਡਲਿਵਰੀ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਹੈ।