ਗੈਂਗਸਟਰ ਲਾਰੈਂਸ ਦੇ ਪੰਜਾਬ ਵਿਚ ਪੁਲਿਸ ਕਸਟਡੀ ਤੋਂ ਦਿੱਤੇ ਗਏ ਟੀਵੀ ਇੰਟਰਵਿਊ ਮਾਮਲੇ ਵਿਚ ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸ ਦੀ ਮਾਂ ਸੁਖਵੰਤ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ।