ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ
ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ।
ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ
ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ
ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ
ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ
ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ
ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਸਮੂਹ ਮੰਤਰੀਆਂ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣੇ ਜਾਰੀ
ਲੋਕ ਨਿਰਮਾਣ ਮੰਤਰੀ ਵੱਲੋਂ 15 ਨਵੰਬਰ ਤੱਕ ਸਾਰੇ ਕੰਮ ਨੇਪਰੇ ਚੜ੍ਹਾਉਣ ਦੇ ਨਿਰਦੇਸ਼
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ
ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ
ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ 'ਤੇ ਹੋਈ ਆਪਣੀ 'ਦਸਤਾਰਬੰਦੀ' ਨੂੰ ਯਾਦ ਕੀਤਾ
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ
ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ।
ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ,
ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ