Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

GuruGranthSahibJi

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਮੁੱਚੀ ਮਾਨਵਤਾ ਨੂੰ ਸ਼ਾਂਤੀ, ਸਦਭਾਵਨਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ ਕਿ  ਮਨੁੱਖ ਗੁਰਬਾਣੀ ਦੇ ਇਸ ਸਰਬ-ਸਾਂਝੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।
 

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਅੱਗੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕੀਤੀ ਗਈ ਅਰਦਾਸ

ਹਰਦੇਵ ਸਿੰਘ, ਜਗਜੀਤ ਸਿੰਘ, ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਾਜਰ ਸਨ ਇਸ ਸਮਾਗਮ ਦੇ ਅਖੀਰ ਚ ਅਕੈਡਮੀ ਦੇ ਜਨਰਲ ਸਕੱਤਰ ਸ੍ਰ ਰਘਬੀਰ ਸਿੰਘ ਰਾਜਾਸਾਸ਼ੀ ਵਲੋ ਆਈਆਂ ਸਖਸ਼ੀਅਤਾਂ ਨੂੰ ਸਨਮਾਨਿਤ ਕਰਦਿਆ ਆਈਆ ਸੰਗਤਾਂ ਦਾ ਧੰਨਵਾਦ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ : ਸ. ਕਾਹਲਵਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲ ਵਾਰਸ ਖਾਲਸਾ ਪੰਥ ਨੂੰ ਆਪਣੀਆਂ ਜ਼ਿੰਮੇਂਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮੂਹ ਸੰਗਤਾਂ ਨੂੰ ਨਮਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਨੁੱਖਤਾ, ਧਰਮ ਅਤੇ ਸੱਚ ਦੀ ਰੱਖਿਆ ਲਈ ਦਿੱਤੀ ਗਈ ਇੱਕ ਅਦੁੱਤੀ ਮਿਸਾਲ ਹੈ, ਜਿਸ ਦਾ ਦੁਨੀਆ ਦੇ ਇਤਿਹਾਸ ਵਿੱਚ ਕੋਈ ਬਰਾਬਰੀ ਕਰਨ ਵਾਲਾ ਨਹੀਂ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੋਧ ਐਕਟ ਦੇ ਸਬੰਧੀ ਵਿਸ਼ਾਲ ਪੰਥਕ ਕਾਨਫਰੰਸ 31 ਮਈ ਨੂੰ : ਜਥੇ. ਆਲਮਗੀਰ,ਜਥੇ. ਜੱਲ੍ਹਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੋਧ ਐਕਟ ਦੇ ਸਬੰਧੀ ਜੋ ਵਿਸ਼ਾਲ ਪੰਥਕ ਕਾਨਫਰੰਸ ਮਿਤੀ 31 ਮਈ 2026 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਹੈ

ਹਰ ਮਨੁੱਖ ਬਾਣੀ ਦੇ ਆਸ਼ੇ ਅਨੁਸਾਰ ਜ਼ਿੰਦਗੀ ਬਤੀਤ ਕਰੇ : ਭਾਈ ਖ਼ਾਲਸਾ

ਹਰ ਮਨੁੱਖ ਜੀਵ ਇਸਤਰੀ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਸ਼ੇ ਅਨੁਸਾਰ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ, ਜ਼ੋ ਕਿ ਹਰ ਸਿੱਖ ਵੀਰ, ਭੈਣ, ਭਰਾ ਦਾ ਫਰਜ਼ ਬਣਦਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ।

ਸੁਨਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ 

ਅਰੋੜਾ, ਖੰਨਾ, ਘੁੰਨਸ, ਗੋਲਡੀ ਹੋਏ ਨਤਮਸਤਕ 

 

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਇਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਆਤਮਕ ਆਨੰਦ ਨਾਲ ਮਨਾਇਆ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।

7 ਅਗਸਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 319 ਵਾਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੇਖ

'ਦਮਦਮੀ ਟਕਸਾਲ' : ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵੱਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ