ਗੁਰੂ ਹਰਸਹਾਇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰਨ ਦੀ ਮੁਹਿੰਮ ਤਹਿਤ ਗੁਰੂ ਹਰਸਹਾਇ ਵਿਖੇ ਨਵੀਂ ਟੀਮ ਦਾ ਗਠਨ ਕੀਤਾ ਗਿਆ।