ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਤੜਕੇ 1:00 ਵਜੇ ਅੰਮ੍ਰਿਤਸਰ ਦੇ ਵਿਰਾਸਤੀ ਦਰਵਾਜ਼ਿਆਂ ਦੇ ਅੰਦਰ ਵਾਲੇ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਪੈਦਲ ਚੱਲ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ।