ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ।
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।