Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

GuruSahib

ਸੇਵਾ ਦਾ ਸੰਕਲਪ ਗੁਰੂ ਸਾਹਿਬ ਦੀ ਬਖ਼ਸ਼ਿਸ਼, ਰਸਮੀ ਸੇਵਾ ਦੀ ਬਜਾਏ ਹੱਥੀਂ ਸੇਵਾ ਕਰਨ ਦੀ ਰਵਾਇਤ ਨਾਲ ਜੁੜੇ ਸੰਗਤ: ਜਥੇਦਾਰ ਗੜਗੱਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਬੀਲ ਦੀ ਸੇਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੇਵਾ ਦੇ ਅਸਲ ਸਿਧਾਂਤ ਨਾਲ ਜੁੜਨ ਦੀ ਅਪੀਲ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ*

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

ਨਾਨਕਸਰ ਸੰਪ੍ਰਦਾਇ ਵੱਲੋ ਸਾਂਝੇ ਤੌਰ ਤੇ ਨੌਵੇ ਪਾਤਸਾਹ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ 18 ਅਕਤੂਬਰ ਨੂੰ ਨਗਰ ਕੀਰਤਨ ਸਜਾਉਣ ਦਾ ਐਲਾਨ

ਹੜ ਪ੍ਰਭਾਵਿਤ ਇਲਾਕਿਆ ਵਿੱਚ ਆਪਣੇ ਤੌਰ ਤੇ ਪੀੜਿਤ ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਲਈ ਅਪੀਲ

ਗੁਰੂ ਸਾਹਿਬਾਨ ਦੀ ਪੰਜ ਪ੍ਰਧਾਨੀ ਪ੍ਰਥਾ ਦੇ ਸਿਧਾਂਤ ਤਹਿਤ ਅਕਾਲੀ ਦਲ ਦਾ ਪੁਨਰ ਗਠਨ ਸਮੇਂ ਦੀ ਮੰਗ: ਰਵੀਇੰਦਰ ਸਿੰਘ ਦੁੱਮਣਾ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਨੂੰ ਪੰਜ ਪਿਆਰਿਆਂ ਦੇ ਰੂਪ ਵਿਚ ਸਿਰਜਣਾ ਕਰ ਪੰਜ ਪ੍ਰਧਾਨੀ ਪ੍ਰਥਾ ਦਿਤੀ ਸੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥