ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਮਹੱਤਤਾ ਵਾਲੀ ਲਾਇਬ੍ਰੇਰੀ ਦਾ ਵੱਡੇ ਪੱਧਰ ‘ਤੇ ਨਵੀਨੀਕਰਨ ਸੰਗਤ ਦੇ ਸਹਿਯੋਗ ਨਾਲ ਸਫਲਤਾਪੂਰਵਕ ਕੀਤਾ ਗਿਆ ਹੈ।