ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ ਵਾਧਾ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ।