ਗੁਰੂਦਵਾਰਾ ਪਾਤਸਾਹੀ ਨੌਂਵੀ ਮਗਰ ਸਾਹਿਬ ਇਸਰਹੇੜੀ ਵਿਖੇ ਸ਼ਹੀਦ ਸਤਨਾਮ ਸਿੰਘ ਛੀਨਾ ਦੀ ਪਤਨੀ ਬੀਬੀ ਜਸਮੀਤ ਕੌਰ ਛੀਨਾ ਨੂੰ ਗੁਰੂਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਰਪੂਰ ਸਨਮਾਨ ਦਿੱਤਾ ਗਿਆ।