Saturday, December 06, 2025

Gurus

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਅਵਤਾਰ ਪੁਰਬ ਦੀਆਂ ਦੇਸ ਪ੍ਰਦੇਸ ਵਿੱਚ ਵੱਸਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਗੁਰ ਬਿਨ ਘੋਰ ਅੰਧਾਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

ਪੰਜਾਬ ਦੇ ਹੜ ਪੀੜਤਾਂ ਦੀ ਮੱਦਦ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ, ਚਾਰ ਬੰਗਲਾ ਮੁੰਬਈ ਤੋਂ ਸੇਵਾਦਾਰਾਂ ਦੀ ਟੀਮ ਹੋਈ ਰਵਾਨਾ

ਪਿਛਲੇ ਦਿਨਾ ਤੋਂ ਉੱਤਰੀ ਭਾਰਤ ਵਿੱਚ ਹੋਈ ਭਾਰੀ ਬਰਸਾਤ ਕਾਰਨ ਪੰਜਾਬ ਵਿੱਚ ਆਏ ਹੜਾਂ ਨਾਲ਼ ਕਈ ਜਿਲ੍ਹਿਆਂ ਵਿੱਚ ਬਹੁਤ ਹੀ ਮਾੜੇ ਹਲਾਤ ਬਣੇ ਹੋਏ ਹਨ

ਨਾਨਕਸਰ ਸੰਪ੍ਰਦਾਇ ਵੱਲੋ ਸਾਂਝੇ ਤੌਰ ਤੇ ਨੌਵੇ ਪਾਤਸਾਹ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ 18 ਅਕਤੂਬਰ ਨੂੰ ਨਗਰ ਕੀਰਤਨ ਸਜਾਉਣ ਦਾ ਐਲਾਨ

ਹੜ ਪ੍ਰਭਾਵਿਤ ਇਲਾਕਿਆ ਵਿੱਚ ਆਪਣੇ ਤੌਰ ਤੇ ਪੀੜਿਤ ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਲਈ ਅਪੀਲ

ਆਦਿ ਧਰਮ ਮਿਸ਼ਨ ਗੁਰੂਆਂ, ਵਿਦਵਾਨਾਂ ਵਲੋ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ : ਸੰਤ ਸਤਵਿੰਦਰ ਹੀਰਾ 

ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਵਿਸ਼ੇਸ਼ ਮੁਲਾਕਾਤ ਸਮੇਂ ਕਿਹਾ ਕਿ ਆਦਿ ਧਰਮ ਮਿਸ਼ਨ ਗੁਰੂਆਂ, ਰਹਿਬਰਾਂ, ਵਿਦਵਾਨਾਂ ਵਲੋੰ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ ਹੈ ਜਿਸਦੀ ਚਰਚਾ ਵਿਸ਼ਵਭਰ ਵਿਚ ਹੋ ਰਹੀ ਹੈ।

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ

1 ਕਰੋੜ ਤੋਂ ਵੱਧ ਸੰਗਤ ਕਰੇਗੀ ਸਮਾਗਮਾਂ ਵਿੱਚ ਸ਼ਿਰਕਤ : ਹਰਜੋਤ ਬੈਂਸ

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ

ਸਾਨੂੰ ਕਦੇ ਵੀ ਗੁਰੂਆਂ ਦੁਆਰਾ ਕੀਤੀਆਂ ਗਈਆਂ ਸ਼ਹੀਦੀਆਂ ਨੂੰ ਭੁੱਲਣਾ ਨਹੀ ਚਾਹੀਦਾ  : ਡਾ. ਹਰਜੀਤ. ਭੁਪਿੰਦਰ

*ਐਸ. ਐਸ ਮੈਡੀਸਿਟੀ ਹਸਪਤਾਲ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮ੍ਰਪਿਤ ਲਗਾਈ ਗਈ ਛਬੀਲ*

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਦਾ ਸਨਮਾਨ ਕਰਦੇ ਹੋਏ

ਗੁਰੂ ਸਾਹਿਬਾਨ ਦੀ ਪੰਜ ਪ੍ਰਧਾਨੀ ਪ੍ਰਥਾ ਦੇ ਸਿਧਾਂਤ ਤਹਿਤ ਅਕਾਲੀ ਦਲ ਦਾ ਪੁਨਰ ਗਠਨ ਸਮੇਂ ਦੀ ਮੰਗ: ਰਵੀਇੰਦਰ ਸਿੰਘ ਦੁੱਮਣਾ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਨੂੰ ਪੰਜ ਪਿਆਰਿਆਂ ਦੇ ਰੂਪ ਵਿਚ ਸਿਰਜਣਾ ਕਰ ਪੰਜ ਪ੍ਰਧਾਨੀ ਪ੍ਰਥਾ ਦਿਤੀ ਸੀ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਗੁਰਸਿੱਖ ਮਿਲਾਪ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਹੋਣ ਲਈ ਦਿੱਤਾ ਖੁੱਲ੍ਹਾ ਸੱਦਾ

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਨੂੰ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਦੇ ਜਨਮ ਦਿਹਾੜੇ ਪੂਰੀ ਸ਼ਰਧਾ ਭਾਵਨਾ ਨਾਲ ਮਣਾਉਣੇ ਚਾਹੀਦੇ ਹਨ-: ਸੰਤ ਗੁਰਵਿੰਦਰ ਸਿੰਘ

ਮਨ ਨੂੰ ਸਾਧ ਲੈਣ ਵਾਲਾ ਹੀ ਸੱਚਾ ਸਾਧੂ ਸੰਤ ਹੈ : ਬਾਬਾ ਗੁਰਵਿੰਦਰ ਸਿੰਘ