ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ।
ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਸਤਿੰਦਰ ਪਾਲ ਕੌਰ ਮੰਡੇਰ ਦੀ ਯੋਗ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ
ਪੰਜਾਬ ਸਰਕਾਰ ਵੱਲੋਂ ਯੋਗਾ ਦੀ ਮੁਫ਼ਤ ਦਿੱਤੀ ਜਾਂਦੀ ਸਿਖਲਾਈ ਕਰ ਰਹੀ ਹੈ ਦਵਾਈ ਦਾ ਕੰਮ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੋਨੀਪਤ ਪਹੁੰਚ ਕੇ ਆਪਣੇ ਓਐਸਡੀ ਸ੍ਰੀ ਵੀਰੇਂਦਰ ਖਾਲਸਾ ਦੇ ਭਤੀਜ ਅਤੇ ਸ੍ਰੀ ਜੈਦੇਵ ਦਈਯਾ ਦੇ ਸੁਪੁੱਤਰ ਪੀ੍ਰਤ ਦਈਯਾ ( ਉਮਰ-22 ਸਾਲ) ਦੇ ਨਿਧਨ 'ਤੇ ਡੂੰਗਾ ਦੁੱਖ ਵਿਅਕਤ ਕੀਤਾ।
ਸੀਮਤ ਸੀਟਾਂ ਵਿੱਚ ਦਾਖਲਾ ਜਾਰੀ
ਪੀੜਤ ਨੌਜਵਾਨਾਂ ਦੇ ਪੁਨਰਵਾਸ ਵਿੱਚ ਸਹਾਇਤਾ ਲਈ ਜਨਤਕ ਭਾਗੀਦਾਰੀ ਦੀ ਮੰਗ
ਆਦੀ ਨਸ਼ਾ ਤਸਕਰ ਪਰਿਵਾਰ ਦੇ ਵਿਰੁੱਧ ਦਰਜ ਹਨ 26 ਮੁਕੱਦਮੇ : ਐਸ.ਐਸ.ਪੀ. ਵਰੁਣ ਸ਼ਰਮਾ
ਜ਼ਿਲ੍ਹੇ ’ਚ ਕੁਲ 37 ਸਿਹਤ ਟੀਮਾਂ ਚਲਾ ਰਹੀਆਂ ਹਨ ਸਰਵੇ, ਸਪਰੇਅ ਤੇ ਜਾਗਰੂਕਤਾ ਮੁਹਿੰਮ : ਡਾ. ਸੰਗੀਤਾ ਜੈਨ
ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ।
ਮੁਹਾਲੀ ਦੇ ਭੈਣ-ਭਰਾ ਆਦਿਤਿਆ ਬਖਸ਼ੀ (ਕਲਾਸ 8) ਅਤੇ ਨਵਯਾਂਸ਼ਾ ਬਖਸ਼ੀ (ਕਲਾਸ 6) ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਤਿੰਨ ਸੋਨੇ ਦੇ ਤਗਮੇ ਅਤੇ ਇੱਕ ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ।
ਲੋਕ ਯੋਗਾ ਰਾਹੀਂ ਪਾ ਰਹੇ ਨੇ ਨਰੋਈ ਸਿਹਤ ਅਤੇ ਮਾਨਸਿਕ ਸੰਤੁਸ਼ਟੀ
ਸ਼ਹੀਦਾਂ ਦੀ ਯਾਦ 'ਚ ਮੈਗਾ ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ,
ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ।
ਕਿਹਾ, ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ
ਐਸ ਐਸ ਪੀ ਹਰਮਨ ਹਾਂਸ ਨੇ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ
52 ਗ੍ਰਾਮ ਆਈਸ ਸਮੇਤ 02 ਦੋਸ਼ੀ ਗ੍ਰਿਫਤਾਰ
ਮੋਹਾਲੀ ਸ਼ਹਿਰ ਦੇ ਇੰਡਸਟਰੀਅਲ ਏਰੀਆ ਵਿੱਚ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਤੁਰੰਤ ਅਲਾਟ ਕਰੇ ਪੰਜਾਬ ਸਰਕਾਰ: ਬਲਬੀਰ ਸਿੰਘ ਸਿੱਧੂ
ਪੰਜਾਬ ਸਰਕਾਰ ਵਲੋ ਲਾਗੂ ਕੀਤੀ ਲੈਂਡ ਪੂਲਿੰਗ ਨੀਤੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਦੀ ਰੋਜ਼ੀ-ਰੋਟੀ, ਆਮਦਨ, ਪਛਾਣ ਅਤੇ ਭਵਿੱਖ ਲਈ ਗੰਭੀਰ ਖਤਰਾ: ਸੰਜੀਵ ਵਸ਼ਿਸ਼ਟ, ਸੁਖਵਿੰਦਰ ਗੋਲਡੀ
ਗਮਾਡਾ ਇਕ ਪਾਸੇ ਨਵਾਂ ਸ਼ਹਿਰ ਵਸਾਉਣ 'ਚ ਲੱਗਾ, ਦੂਜੇ ਪਾਸੇ ਮੌਜੂਦਾ ਮੋਹਾਲੀ ਦੀ ਗੰਭੀਰ ਹਾਲਤ ਤੋਂ ਲਾਪਰਵਾਹ: ਤੁਰੰਤ ਹੱਲ ਲੱਭਣ ਦੀ ਮੰਗ
“ਬੇਸੱਕ ਸਿੱਖ ਕੌਮ ਦੇ ਪੰਜੇ ਤਖਤ ਸਾਹਿਬਾਨ ਅਤਿ ਸਤਿਕਾਰਿਤ ਅਤੇ ਪ੍ਰਵਾਨਿਤ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀ ਕਿ ਪੰਜੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਸਮੁੱਚੀ ਸਹਿਮਤੀ ਨਾਲ ਹੀ ਖਾਲਸਾ ਪੰਥ ਲਈ ਹੁਕਮਨਾਮੇ ਅਤੇ ਕੌਮ ਪੱਖੀ ਫੈਸਲੇ ਹੁੰਦੇ ਹਨ ।
ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਹੋ ਰਹੀ ਹੈ ਮਜ਼ਬੂਤ: ਬਲਬੀਰ ਸਿੰਘ ਸਿੱਧੂ
ਮੋਹਾਲੀ ਪੁਲਿਸ ਵੱਲੋਂ ਮਿਤੀ 3 ਜੁਲਾਈ ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ “ਬਲਾਇੰਡ ਮਰਡਰ” ਨੂੰ ਸਿਰਫ 48 ਘੰਟਿਆਂ ਦੇ ਅੰਦਰ ਅੰਦਰ ਟਰੇਸ ਕਰਕੇ 2 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਐਕਸਟੈਂਸ਼ਨ ਮਤਾ ਲਾਗੂ ਕਰਨ 'ਚ ਹੋ ਰਹੀ ਦੇਰੀ ਬਰਦਾਸ਼ਤ ਨਹੀਂ – ਜਲਦੀ ਫੈਸਲਾ ਨਾ ਆਇਆ ਤਾਂ ਹਾਈਕੋਰਟ ਦਾ ਰੁਖ ਕਰਾਂਗਾ : ਬੇਦੀ
15 ਐਮ.ਜੀ.ਡੀ. ਦੀ ਸਮਰੱਥਾ ਵਾਲੇ ਐਸ.ਟੀ.ਪੀ. ਨੂੰ ਦੇਸ਼ ਦਾ ਬਿਹਤਰੀਨ ਪਲਾਂਟ ਦੱਸਿਆ
ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ
ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ
‘ਕੇਜਰੀਵਾਲ ਮਾਡਲ’ ਸਿਰਲੇਖ ਵਾਲੀ ਇੱਕ ਕਿਤਾਬ 8 ਜੁਲਾਈ 2025 ਨੂੰ ਮੋਹਾਲੀ ਦੇ ਕਲਕਤ ਵਿਖੇ ਲਾਂਚ ਕੀਤੀ ਜਾ ਰਹੀ ਹੈ।
ਘਨੌਰ-ਅੰਬਾਲਾ ਸਿਟੀ ਵਾਇਆ ਕਪੂਰੀ-ਲੋਹ ਸਿੰਬਲੀ ਸੜਕ 'ਤੇ ਭਾਰੀ ਵਹੀਕਲਾਂ ਤੇ ਵਪਾਰਕ ਆਵਾਜਾਈ ਰੋਕਣ ਲਈ ਚੈਕਿੰਗ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ।
ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕੀਤੀ।
ਇੱਕ ਯੋਜਨਾਬੱਧ ਸ਼ਹਿਰ ਹੋਣ ਦੇ ਬਾਵਜੂਦ ਵੀ ਮੋਹਾਲੀ ਵਿੱਚ ਡੰਪਿੰਗ ਗਰਾਊਂਡ ਦਾ ਕੋਈ ਪੱਕਾ ਅੱਡਾ ਨਹੀਂ: ਬਲਬੀਰ ਸਿੱਧੂ
ਡਾਕਟਰਾਂ ਦੇ ਸਮਰਪਣ, ਲਚਕੀਲੇਪਣ ਅਤੇ ਨਿਰਸਵਾਰਥ ਸੇਵਾ ਦਾ ਸਨਮਾਨ ਕਰਨ ਲਈ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਵਿਖੇ ਰਾਸ਼ਟਰੀ ਡਾਕਟਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।
ਨਗਰ ਨਿਗਮ ਨੂੰ ਕੂੜੇ ਦੇ ਪ੍ਰਬੰਧ ਲਈ ਜਗ੍ਹਾ ਦਿਵਾਉਣ ਲਈ ਲਿਖਿਆ ਪੱਤਰ
ਕਿਹਾ, ਵਿੱਤੀ ਘਪਲੇਬਾਜ਼ੀਆਂ ਅਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਬੀ.ਡੀ.ਪੀ.ਓ. ਦਫ਼ਤਰ: ਸਿੱਧੂ
ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ
ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਸਕਦੀ ਹੈ।
ਮੋਹਾਲੀ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਐਬਮ ਧਰਮਸਾਲਾ ਫੇਸ ਦੋ ਦੇ ਵਿੱਚ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਦੀ ਪਾਵਨ ਮੂਰਤੀ ਸਥਾਪਨਾ ਦੇ 11 ਸਾਲ ਪੂਰੇ ਹੋਣ ਤੇ ਵਿਸ਼ੇਸ਼ ਪੂਜਾ ਅਤੇ ਹਰ ਆ ਰਚਨਾ ਦਾ ਆਯੋਜਨ ਕੀਤਾ ਗਿਆ ਆਹ ਤੇ ਸ੍ਰੀ ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਵੀ ਕੀਤਾ ਗਿਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ।