ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ
ਪੰਜਾਬ ਸਰਕਾਰ ਵਲੋਂ ਬੀਤੇ ਦਿਨ ਐਲਾਣੇ ਪੰਜਾਬ ਸਟੇਟ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦਾ ਇਤਿਹਾਸਿਕ ਕਸਬਾ ਰਾਜਾਸਾਂਸੀ ਪੁੱਜਣ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਕੁੱਪ ਕਲਾ ਅਤੇ ਜੰਡਾਲੀ ਕਲਾ, ਰੋਹੀੜਾ, ਭੋਗੀਵਾਲ, ਦਹਿਲੀਜ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਛੀਨਾ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
ਮਹਿਜ਼ 4 ਮਹੀਨਿਆਂ ਵਿੱਚ 10,000 ਤੋਂ ਵੱਧ ਗਰਭਵਤੀ ਔਰਤਾਂ ਨੇ ਮੁਫ਼ਤ ਅਲਟਰਾਸਾਊਂਡ ਕਰਵਾਏ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ।
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ 'ਤੇ ਪਾਇਆ ਚਾਨਣਾ
ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ।
729 ਏ.ਐਨ.ਐਮ. ਅਤੇ 839 ਸਟਾਫ ਨਰਸਾਂ ਦੀ ਹੋਵੇਗੀ ਭਰਤੀ
ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ
ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ
ਕਿਹਾ, ਹੁਣ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਟੁੱਟ ਲਗਨ ਹੀ ਰੋਸ਼ਨ ਭਵਿੱਖ ਲਈ ਕਾਫੀ
ਕਿਹਾ, 'ਰੰਗਲਾ ਪੰਜਾਬ ਯੋਜਨਾ' ਤਹਿਤ ਬਜ਼ਟ ਵਿੱਚ 585 ਕਰੋੜ ਰੁਪਏ ਰੱਖੇ, ਹਰੇਕ ਵਿਧਾਨ ਸਭਾ ਨੂੰ ਜਾਰੀ ਕੀਤੇ ਜਾਣਗੇ 5 ਕਰੋੜ ਰੁਪਏ ਜਾਰੀ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ
ਪਹਿਲੇ ਪੜਾਅ ਤਹਿਤ 150 ਅਤੇ ਦੂਜੇ ਪੜਾਅ ਵਿੱਚ 195 ਅਸਾਮੀਆਂ ਭਰੀਆਂ ਜਾਣਗੀਆਂ
ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਮਹੋਲੀ ਕਲਾਂ, ਕਲਿਆਣ ਅਤੇ ਸੰਦੌੜ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਪੋਰਟਲ 'ਤੇ 5,320 ਤੋਂ ਵੱਧ ਪੈਨਸ਼ਨਰਾਂ ਨੇ ਸਫਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ
ਕਿਹਾ, 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ
ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ।
ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ।
ਤਿਮਾਹੀ ਬੰਪਰ ਡਰਾਅ ਰਾਹੀਂ ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25,000 ਰੁਪਏ ਦਿੱਤਾ ਜਾਵੇਗਾ
ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਵਾ ਰਹੇ 96 ਫ਼ੀਸਦ ਮਰੀਜ਼ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟ: ਸਿਹਤ ਮੰਤਰੀ
ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਬੀਬੀਐਮਬੀ ਦੇ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ
ਅਪ੍ਰੈਲ-ਸਤੰਬਰ 2025 ਦੌਰਾਨ ਸੂਬੇ ਵੱਲੋਂ 13,971 ਕਰੋੜ ਰੁਪਏ ਦੀ ਕੁੱਲ ਜੀਐਸਟੀ ਪ੍ਰਾਪਤੀ
ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ
ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਭਾਈ ਹਵਾਰਾ ਨੂੰ ਪੈਰੋਲ ਅਤੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ’ਤੇ ਤੁਰੰਤ ਅਮਲ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ
ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ
ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ
ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ
ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ