Friday, January 02, 2026
BREAKING NEWS

HCR

ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ  ਦਸਮੇਸ਼ ਕ੍ਰਿਕਟ ਕੱਪ ਕਰਵਾਇਆ ਗਿਆ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ ਜ਼ੀਰਕਪੁਰ ਵਿਖੇ ਇੰਜੀ. ਸੁਖਮਿੰਦਰ ਸਿੰਘ (ਵਿੱਦਿਆ ਸਕੱਤਰ ) ਦੇ ਦਿਸ਼ਾ

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦਾ ਉਦਘਾਟਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ

ਸ਼ਹੀਦ ਅਮਰਦੀਪ ਸਿੰਘ ਦਾ ਪਿੰਡ ਕਰਮਗੜ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

21 ਪੰਜਾਬ ਰੈਜੀਮੈਂਟ ਦਾ ਬਹਾਦਰ ਸਿਪਾਹੀ ਅਮਰਦੀਪ ਸਿੰਘ (23) ਪੁੱਤਰ ਮਨਜੀਤ ਸਿੰਘ, ਜੋ ਲੰਘੀ 25 ਅਪਰੈਲ ਨੂੰ ਸਿਆਚਿਨ ਵਿਖੇ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ, ਦਾ ਅੱਜ ਪਿੰਡ ਕਰਮਗੜ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸ਼ਹੀਦ ਸੈਨਿਕ ਨੂੰ ਸਲਾਮੀ ਦਿੱਤੀ ਗਈ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਸਮੇਤ ਵੱਖ ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।