ਤੁਸੀਂ ਜਿੰਨਾ ਜ਼ਿਆਦਾ ਸਨਾਤਨ ਧਰਮ ਦੀ ਪੜਚੋਲ ਕਰੋਗੇ, ਓਨਾ ਹੀ ਡੂੰਘਾ ਹੁੰਦਾ ਜਾਵੇਗਾ: ਕਥਾ ਵਾਚਕ ਆਚਾਰੀਆ ਇੰਦਰਮਣੀ ਤ੍ਰਿਪਾਠੀ
ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ’ਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ
ਭਾਦਸੋਂ ਨਗਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮਗਰੀ ਭੇਜੀ
ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ
ਸਥਾਨਕ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਪਟਿਆਲਾ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਿਆ ਭਾਰਤ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਡਾ.ਗੁਰਤੇਜ ਸਿੰਘ ਦੀ ਯੋਗ ਅਗਵਾਈ ਹੇਠ (ਆਈਕੀਉਏਸੀ) ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਸੰਬੰਧੀ ਸਹੁੰ ਚੁੱਕ ਸਮਾਗਮ ਕਾਲਜ ਕੈਂਪਸ ਵਿਖੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਦੀ ਸਮੂਹਿਕ ਸਹਿਯੋਗਤਾ ਨਾਲ ਕੀਤਾ ਗਿਆ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਤਾਇਨਾਤੀ ਦੇ ਦਿੱਤੇ ਨਿਰਦੇਸ਼
ਗ੍ਰਿਫ਼ਤਾਰ ਵਿਅਕਤੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ, ਉਨ੍ਹਾਂ ਨੇ ਫਿਰੌਤੀ ਲਈ ਕੀਤੀ ਸੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ
ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਨੇ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਵਜੋਂ ਅਹੁਦਾ ਸੰਭਾਲਿਆ।
ਲਗਾਤਾਰ ਹੋਈ ਬਾਰਸ਼ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਮਜ਼ਦੂਰਾਂ ਦਾ ਕੰਮਕਾਰ ਵੀ ਰੁਕਿਆ। ਜਿਨ੍ਹਾਂ ਘਰਾਂ ਵਿਚ ਕੋਈ ਕਮਾਉਣ ਵਾਲਾ ਨਹੀਂ ਜਾਂ ਕੁਦਰਤੀ ਕਰੋਪੀ ਦੀ ਮਾਰ ਪਈ ਹੈ।
ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਇਕ ਵਿਅਕਤੀ ਵਲੋਂ ਆਰ.ਟੀ.ਆਈ.ਐਕਟ ਅਧੀਨ ਦਾਇਰ 175 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ।
ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ ਸ ਹਰਸੁਖਇੰਦਰ ਸਿੰਘ ਬਬੀ ਬਾਦਲ ਅਤੇ ਸ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੇ ਦ੍ਰਿੜ੍ਹ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਪੰਜਾਬ ਵੱਲੋਂ ਡੇਂਗੂ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਦਾ ਨਤੀਜਾ ਹੈ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ ਐਮ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਵੱਖ ਵੱਖ ਸਿਹਤ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨਾਲ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਨਿਰਦੇਸ਼ ਕੀਤੇ ਜਾਰੀ
ਸਕੂਲ ਸਿੱਖਿਆ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੇ ਸਰੀਰਿਕ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਵੱਲੋਂ ਸ੍ਰੀ ਨਵਜੋਤ ਸਿੰਘ ਧਾਲੀਵਾਲ ਦਾ ਜਿਲ੍ਹਾ ਸਪੋਟਰਸ ਅਫਸਰ ਪਟਿਆਲਾ ਦਾ ਅਹੁਦਾ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ ਗਿਆ।
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਲਈ ਖ਼ਾਸ ਯਤਨ ਕੀਤੇ ਜਾ ਰਹੇ ਹਨ
ਪੀਣ ਲਈ ਸਿਰਫ਼ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ : ਸਿਵਲ ਸਰਜਨ
ਸਿਵਲ ਸਰਜਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅੱਖਾਂ ਦਾਨ ਕਰਨ ਦੀ ਅਪੀਲ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ।
ਲਵਲੀ ਪ੍ਰੋਫੈਸ਼ਨਲ ਯੁਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਕਿਹਾ ਭਾਰਤ ਨੂੰ ਆਧੁਨਿਕ ਲੀਹਾਂ ਤੇ ਲਿਜਾਣ ਦੀ ਰੱਖਦੇ ਸਨ ਸੋਚ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਦੇ ਮੌਕੇ ਮਿਤੀ 12 ਅਗਸਤ ਨੂੰ , ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਉਗਰਾਹਾਂ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਣਜੀਤ ਸਿੰਘ ਜੋਂਡੀਅਰ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਪਟਿਆਲਾ ਦੇ ਦਾ ਔਰਾ ਕੈਫੇ ਐਂਡ ਅਲੇਹਾਊਸ ਵਿਖੇ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਇਹ ਮੇਲਾ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ
ਹਰਿਆਣਾ ਦੇ ਸਿਹਤ ਵਿਭਾਗ ਨੇ ਸਿਵਲ ਹਸਪਤਾਲਾਂ ਨੂੰ ਨਿਜੀ ਸਿਹਤ ਸੇਵਾਂ ਮਾਨਕਾਂ ਅਨੁਰੂਪ ਉਨੱਤ ਕਰਨ ਦੀ ਇੱਕ ਵੱਡੀ ਪਹਿਲ ਕੀਤੀ ਸ਼ੁਰੂ
ਰਵਾਇਤੀ ਪਹਿਰਾਵੇ ਵਿੱਚ ਸਜੀਆਂ ਸੈਂਕੜੇ ਔਰਤਾਂ ਆਪਣੀ ਵਿਰਾਸਤ ਨੂੰ ਸੰਭਾਲਦੀਆਂ ਨਜ਼ਰ ਆਈਆਂ
ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ ਵਿਖੇ ਮਿਉਚੁਅਲ ਫੰਡਾਂ 'ਤੇ ਸੈਮੀਨਾਰ
ਗੁਰੂ ਤੋਂ ਬੇਮੁੱਖ ਹੋਇਆ ਵਿਅਕਤੀ ਅਕਾਲੀ ਦਲ ਦਾ ਲੀਡਰ ਨਹੀਂ ਹੋ ਸਕਦਾ : ਝੂੰਦਾਂ
ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ
ਬੇਦੀ ਨੇ ਚਲਾਈ ਸੀ ਪੰਜਾਬ-ਹਰਿਆਣਾ ‘ਚ ਬਿਰਧ ਆਸ਼ਰਮ ਬਣਵਾਉਣ ਲਈ ਮੁਹਿੰਮ
ਕਿਹਾ ਸੁਖਬੀਰ ਬਾਦਲ ਨੇ ਫਸੀਲ ਤੋਂ ਹੋਏ ਆਦੇਸ਼ਾਂ ਦੀ ਨਹੀਂ ਕੀਤੀ ਪਾਲਣਾ
ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁੱਖਦੇਵ ਸਿੰਘ ਸੁੱਖਾ ਕੰਸਾਲਾ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਕੰਸਾਲਾ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ।
ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਮਲਟੀਪਰਪਜ ਹੈਲਥ ਸੁਪਰਵਾਈਜਰ ਦੀਆਂ ਪਦ ਉਨਤੀਆਂ ਮੌਕੇ ਸੀਨੀਅਰਤਾ ਨੂੰ ਅੱਖੋਂ ਪਰੋਖੇ ਕਰਕੇ ਜਿਲਿਆ ਤੋਂ ਬਾਹਰ ਦਿੱਤੇ ਗਏ
ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਹੋਣਹਾਰ ਤੇ ਨੌਜਵਾਨ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ।
ਅਸਲਾਮਾਬਾਦ ਦੇ ਅਜੀਤ ਨਗਰ ਵਿੱਚ ਲਗਾਏ ਜਾ ਰਹੇ ਬੂਟੇ
ਲੋਕ ਸਭਾ ਮੈਂਬਰ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ