ਪਿੰਡ ਚੰਬਾ ਕਲਾਂ ਜ਼ਿਲ੍ਹਾ ਤਰਨਤਾਰਨ ਅਤੇ ਕੁਲਵਿੰਦਰ ਸਿੰਘ ਕਿੰਦਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਸਬਾ ਬਾਦਸ਼ਾਹਪੁਰ ਦੇ ਸਮਾਣਾ ਰੋਡ 'ਤੇ ਸਥਿਤ ਐਚਡੀਐਫਸੀ ਬੈਂਕ ਦੀ ਬਰਾਂਚ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।