ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੈਡਿਟਾਂ ਨੂੰ ਵਧਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਪੀੜਤਾਂ ਦੀ ਸਹਾਇਤਾ ਕੈਂਪਾਂ ਦਾ ਦੌਰਾ ਕੀਤਾ।
ਇਸ ਦੁਰਘਟਨਾ ਵਿੱਚ ਜਾਣ ਗੰਵਾਉਣ ਵਾਲੇ ਵਿਅਕਤੀਆਂ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਕੀਤੇ ਜਾਰੀ
ਪਿੰਡ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਹਿਬ ਗੁਰਦੁਆਰਾ ਸਾਹਿਬ ਵਿਖੇ ਦੋ ਮ੍ਰਿਤਕ ਦੇਹ ਦੀ ਸੰਭਾਲਣ ਲਈ ਫਰਿਜ਼ ਲਾਈ ਗਈ ਇਸ ਦੀ ਜਾਣਕਰੀ ਸੁਖਮੰਦਰ ਸਿੰਘ ਮੀਤ ਪ੍ਰਧਾਨ ਗੁ: ਪੰ: ਕਮੇਟੀ ਨੇ ਜਾਣਕਾਰੀ ਦਿੱਤੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕੰਮ ਕਰੇਗੀ।
ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੇਨਈ ਪਹੁੰਚੇ ਮੁੱਖ ਮੰਤਰੀ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲ 2024-25 ਦੌਰਾਨ ਬਾਰਵੀ ਜਮਾਤ 'ਚੋਂ ਅੱਵਲ ਆਏ ਬੱਚਿਆ ਨੂੰ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਵੱਲੋਂ 90 ਪ੍ਰਤੀਸ਼ਤ ਅੰਕ ਅਤੇ ਇਸ ਤੋਂ ਉਪਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈੱਕ ਦਿੱਤੇ ਗਏ।
ਸੂਬੇ ਦੇ ਉਦਯੋਗਿਕ ਵਿਕਾਸ ਨੂੰ ਮਿਲੇਗੀ ਨਵੀਂ ਉੜਾਨ
ਵਡਮੁੱਲਾ ਕਾਰਜ ਹੈ ਜਿਸ ਨਾਲ ਗ੍ਰੰਥੀ ਸਿੰਘਾਂ ਨੂੰ ਮਾਣ ਮਹਿਸੂਸ ਹੋਵੇਗਾ : ਜਥੇਦਾਰ ਚਾਂਗਲੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲੋਜੀ, ਰਾਜੌਰੀ ਗਾਰਡਨ ਦੀ ਚੇਅਰਪਰਸਨ ਨਿਯੁਕਤ ਹੋਣ ਤੇ ਅਤੇ ਸਰਦਾਰ ਅਮਰਜੀਤ ਸਿੰਘ (ਫ਼ਤਿਹ ਨਗਰ) ਨੂੰ ਕੋ-ਚੇਅਰਮੈਨ ਦੀ ਸੇਵਾ ਸੰਭਾਲਣ ਉੱਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ
ਸਕੂਟੀ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਝਗੜਾ
ਪੰਜਾਬ ਵਿੱਚ ਅੱਜ ਤੋਂ 109 ਸਾਲ 6 ਮਹੀਨੇ ਪਹਿਲਾਂ 8 ਫਰਵਰੀ, 1916 ਨੂੰ ਮਿਉਂਸਪਲ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸੀ.ਐਮ.ਕਿੰਗ ਦੇ ਨਾਮ ਤੇ ਪਹਿਲਾ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਗਿਆ ਸੀ।
ਮਹਾਰਾਣੀ ਜਿੰਦ ਕੌਰ ਦੀ ਯਾਦ ਵਿੱਚ ਹਰ ਸਾਲ ਮਾਰਚ ਮਹੀਨੇ ਵਿੱਚ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ : ਜਸਪਾਲ ਸਿੰਘ ਸਿੱਧੂ
ਸ਼ਹੀਦਾਂ ਦੀ ਯਾਦ 'ਚ ਮੈਗਾ ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ
ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ।
ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ
ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ
ਨੌਜਵਾਨ ਪੀੜ੍ਹੀ ਨੂੰ ਮਿਲੇਗੀ ਆਪਣੇ ਪੁਰਖਿਆਂ ਦੀ ਜਾਣਕਾਰੀ : ਢੋਟ
ਕੁਰੂਕਸ਼ੇਤਰ ਦੇ ਬ੍ਰਹਿਮ ਸਰੋਵਰ 'ਤੇ ਰਾਜ ਪੱਧਰੀ ਯੋਗ ਪ੍ਰੋਗਰਾਮ ਵਿੱਚ ਇੱਕ ਲੱਖ ਲੋਕਾਂ ਦੀ ਭਾਗੀਦਾਰੀ ਨਾਲ ਵਿਸ਼ਵ ਰਿਕਾਰਡ ਬਨਾਉਣ ਦਾ ਟੀਚਾ
ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਪਿੰਡ ਦੇਹ ਕਲਾਂ, ਧੜਾਕ ਕਲਾਂ, ਝੰਜੇੜੀ, ਮੱਛਲੀ ਕਲਾਂ, ਚਡਿਆਲਾ ਅਤੇ ਭਰਤਪੁਰ ਵਿਖੇ ਜਾਗਰੂਕਤਾ ਕੈਂਪ ਲਗਾਏ।
ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ
ਮਾਨ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਦਿਆਂ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਮੌਕੇ ਯਕੀਨੀ ਬਣਾਏ: ਹਰਜੋਤ ਸਿੰਘ ਬੈਂਸ
67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ, 4800 ਪਰਿਵਾਰਾਂ ਨੂੰ ਮਿਲਿਆ ਲਾਭ
ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ
ਮੁੱਖ ਮੰਤਰੀ ਮਾਨ ਦਾ ਤਿੱਖਾ ਹਮਲਾ - ਅਕਾਲੀ ਦਲ ਦੀ ਰਾਜਨੀਤੀ ਝੂਠ, ਨਸ਼ਿਆਂ ਅਤੇ ਗੈਂਗਸਟਰਾਂ 'ਤੇ ਅਧਾਰਿਤ ਹੈ
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਪਹਿਲ: ਮਹਿਲਾ ਸਸ਼ਕਤੀਕਰਨ ਅਤੇ ਰੰਗਲਾ ਪੰਜਾਬ ਵੱਲ ਅਹਿਮ ਕਦਮ
ਪੰਜਾਬ ਸਰਕਾਰ ਹਰਿਆਣਾ ਨੂੰ ਆਪਣੇ ਹਿੱਸੇ ਵਿੱਚੋਂ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਵੇਗੀ। ਇਸ ਵੇਲੇ ਮਾਨਵਤਾ ਦੇ ਆਧਾਰ ’ਤੇ ਪੀਣ ਵਾਲੇ ਪਾਣੀ ਵਜੋਂ ਸਿਰਫ਼ 4000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ ਜੋ ਜਾਰੀ ਰਹੇਗਾ। ਇਕ ਵੀ ਬੂੰਦ ਹੋਰ ਨਹੀਂ ਦੇਵਾਂਗੇ।
ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ
ਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ ; ਮੁੱਖ ਮੰਤਰੀ
238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲ
ਸੁਖਦੇਵ ਸਿੰਘ ਸ਼ਾਂਤ ਸਿੱਖ ਧਰਮ ਦਾ ਮੁੱਦਈ ਲੇਖਕ ਹੈ, ਹੁਣ ਤੱਕ ਉਸ ਦੀਆਂ 11 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਬਾਲ ਸੰਗ੍ਰਹਿ, 3 ਗੁਰਮਤਿ ਸਾਹਿਤ, ਤਿੰਨ ਕਹਾਣੀ ਸੰਗ੍ਰਹਿ ਅਤੇ ਇੱਕ ਕਾਵਿ ਸੰਗ੍ਰਹਿ ਸ਼ਾਮਲ ਹਨ।
ਭਾਈ ਜਗਮੇਲ ਸਿੰਘ ਛਾਜਲਾ ਗੱਲਬਾਤ ਕਰਦੇ ਹੋਏ
ਸਰਬੱਤ ਦਾ ਭਲਾ ਮੇਲ ਗੱਡੀ ਦਾ ਸੁਨਾਮ ਵਿਖੇ ਠਹਿਰਾਓ ਮੰਗਿਆ
ਪਿਛਲੇ 15-25 ਸਾਲਾਂ ਤੋਂ ਜੋ ਨਹੀਂ ਹੋਇਆ, ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰੇਗੀ
ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ