Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

HPVVaccination

ਸੈਕਟਰ ਕਾਈਨੌਰ ਦੀਆਂ ਸਮੂਹ ਏ.ਐੱਨ.ਐੱਮ. ਦੀ ਐਚ.ਪੀ.ਵੀ ਟੀਕਾਕਰਨ ਸਬੰਧੀ ਮੀਟਿੰਗ ਹੋਈ

ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਦੀਆਂ ਸਮੂਹ ਏ.ਐੱਨ.ਐੱਮ. ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਕਾਈਨੌਰ ਵਿਖੇ ਹੋਈ।

ਧੀਆਂ ਦੀ ਤੰਦਰੁਸਤੀ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰ ਕਰਵਾਉ : ਸਿਵਲ ਸਰਜਨ

ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ. ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਚ. ਪੀ.ਵੀ. ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸੰਪੰਨ

ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿਤੂ ਜੈਨ ਦੀ ਅਗਵਾਈ ਅਤੇ ਬਲਾਕ ਠੱਠੀ ਭਾਈ ਦੇ ਕਾਰਜਕਾਰੀ ਐਸ.ਐਮ.ਓ. ਡਾ. ਹਰਿਸ਼ ਕੁਮਾਰ ਨੇਹਰਾ ਦੀ ਨਿਗਰਾਨੀ ਹੇਠ ਅੱਜ ਸੀ.ਐਚ.ਸੀ. ਬਾਘਾ ਪੁਰਾਣਾ ਵਿਖੇ ਐਚ.ਪੀ.ਵੀ. (HPV) ਟੀਕਾਕਰਨ ਮੁਹਿੰਮ ਸਫਲਤਾਪੂਰਵਕ ਚਲਾਈ ਗਈ।

ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਸਬੰਧੀ ਗਤੀਵਿਧੀਆਂ ਐੱਸ.ਐਮ.ਓ. ਡਾ. ਅਲਕਜੋਤ ਕੌਰ ਵਲੋਂ ਟੀਕਾਕਰਨ ਕਰਵਾਉਣ ਦੀ ਅਪੀਲ

 ਸੀਨੀਅਰ ਮੈਡੀਕਲ ਅਫ਼ਸਰ ਬੂਥਗੜ੍ਹ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਬਲਾਕ ਬੂਥਗੜ੍ਹ ਅਧੀਨ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਐਚ.ਪੀ.ਵੀ. ਟੀਕਾਕਰਨ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ।