21 ਨਵੰਬਰ ਨੂੰ ਨਗਰ ਕੀਰਤਨ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ, ਠਹਿਰਨ, ਟ੍ਰੈਫਿਕ ਵਿਵਸਥਾ ਅਤੇ ਸੁਰੱਖਿਆ ਸਬੰਧੀ ਢੁੱਕਵੇਂ ਪ੍ਰੰਬਧਾਂ ਤੇ ਦਿੱਤਾ ਜ਼ੋਰ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੇਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ
ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਮੰਗੀ
ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ।
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮਹਿੰਦਰਾ ਕਾਲਜ ਪਟਿਆਲਾ ਵਿੱਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਅਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ।
ਗ੍ਰਿਫ਼ਤਾਰ ਦੋਵੇਂ ਮੁਲਜ਼ਮਾਂ ਨੂੰ ਪੰਜਾਬ ਵਿੱਚ ਵਿਰੋਧੀ ਗੈਂਗ ਦੇ ਮੈਂਬਰਾਂ ਦੀ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ
ਕਮਿਸ਼ਨ ਮੈਂਬਰ ਵਿਜੇ ਦੱਤ ਵੱਲੋਂ ਮੋਹਾਲੀ ਦੇ ਬਲੌਂਗੀ ਖੇਤਰ ਵਿੱਚ ਅਚਾਨਕ ਦੌਰੇ ਦੌਰਾਨ ਗੰਭੀਰ ਕਮੀਆਂ ਪਾਈਆਂ ਗਈਆਂ : ਡੀਪੀਓ ਨੂੰ ਨੋਟਿਸ ਜਾਰੀ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਮਾਤਾ ਰਾਣੀ ਦੇ ਅਸੀਸ ਨਾਲ ਇੱਕ ਸਾਲ ਅੰਦਰ ਮੁਕੰਮਲ ਹੋਵੇਗਾ ਪ੍ਰੋਜੈਕਟ : ਅਰਵਿੰਦ ਕੇਜਰੀਵਾਲ
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ
ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ; ਪਹਿਲੀ ਵਰਕਸ਼ਾਪ ਵਿੱਚ 75 ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕ ਵਜੋਂ ਤਿਆਰ ਕੀਤਾ ਜਾਵੇਗਾ
‘ਸ਼ਹਿਰ ਤੇਰੇ’ ਮਨੀਸ਼ ਮਲਹੋਤਰਾ ਦੀ ਪਹਿਲੀ ਫ਼ਿਲਮ ‘ਗੁਸਤਾਖ ਇਸ਼ਕ – ਕੁਝ ਪਹਿਲੇ ਜਿਹਾ’ ਦਾ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ‘ਉਲ ਜਲੂਲ ਇਸ਼ਕ’ ਅਤੇ ‘ਆਪ ਇਸ ਧੂਪ’ ਨੂੰ ਦਰਸ਼ਕਾਂ ਵੱਲੋਂ ਸ਼ਾਨਦਾਰ ਪ੍ਰਤੀਕਿਰਿਆ ਮਿਲੀ ਸੀ।
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
ਅੱਠ ਖੇਡ ਮੈਦਾਨ ਤੇ ਤਿੰਨ ਪੰਚਾਇਤ ਘਰ ਬਣਾਉਣ ਦੀ ਸ਼ੁਰੂਆਤ
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ
ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ।
ਲੋਕ ਨਿਰਮਾਣ ਮੰਤਰੀ ਵੱਲੋਂ 15 ਨਵੰਬਰ ਤੱਕ ਸਾਰੇ ਕੰਮ ਨੇਪਰੇ ਚੜ੍ਹਾਉਣ ਦੇ ਨਿਰਦੇਸ਼