ਕੱਲ੍ਹ ਰਾਤ ਤੋਂ ਮੌਸਮ ਕਾਫ਼ੀ ਖਰਾਬ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਡੇਹਲੋ ਦੇ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਨੇ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੀ ਕੀਤਾ ਗਿਆ ਸੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ।
: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋ ਰਹੀ ਲਗਾਤਾਰ ਬੇਮੌਸਮੀ ਗੜੇਮਾਰ ਬਾਰਸ਼ ਅਤੇ ਤੇਜ਼ ਹਵਾਵਾਂ ਨੇ ਸੂਬੇ ਦੇ ਅੰਨਦਾਤੇ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕਈ ਦਿਨਾਂ ਗਰਮੀ ਕਾਰਨ ਹਾਹਾਕਾਰ ਮੱਚੀ ਹੋਈ ਸੀ। ਪੰਜਾਬ ਵਾਸੀਆਂ ਨੂੰ ਗਰਮੀ ਦੇ ਇਸ ਕਹਿਰ ਤੋਂ ਕਈ ਇਲਾਕਿਆਂ ਵਿਚ ਪਏ ਮੀਂਹ ਨੇ ਰਾਹਤ ਦਿਵਾਈ । ਇਸ ਦੇ ਨਾਲ ਨਾਲ ਕਈ ਪਿੰਡਾਂ ਵਿਚ ਗੜੇ ਵੀ ਪਏ ਜਿਸ ਕਾਰਨ ਮੌਸਮ ਹੋਰ ਵੀ ਸੁਹਾਵਣਾ ਤਾਂ