Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

HamareRam

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਮੋਹਿੰਦਰ ਭਗਤ ਤੇ ਦੀਪਕ ਬਾਲੀ

ਕਿਹਾ, ਆਸ਼ੂਤੋਸ਼ ਰਾਣਾ ਅਤੇ ਉਸ ਦੀ ਟੀਮ ਵਲੋਂ ਸੀ. ਟੀ. ਇੰਸਟੀਚਿਊਟ ਵਿਖੇ ਭਗਵਾਨ ਰਾਮ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਿਤ ਪ੍ਰਸਿੱਧ ਨਾਟਕ ਦੀ ਕੀਤੀ ਜਾਵੇਗੀ ਪੇਸ਼ਕਾਰੀ

‘ਹਮਾਰੇ ਰਾਮ’ ਨੇ ਮੋਹਾਲੀ ਵਿਖੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਮੋਹਾਲੀ ਵਿਖੇ ਆਪਣੇ ਦੋ ਰੋਜ਼ਾ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ।