ਸ਼ਹਿਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਸਹੀ ਵਹਾਅ ਅਤੇ ਗੰਦਗੀ ਦੀ ਸਮੱਸਿਆ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਨਾਲਿਆਂ ਦੀ ਸਫਾਈ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ।