Saturday, January 10, 2026
BREAKING NEWS

HarbhajanSinghMehmi

ਜਿਲ੍ਹੇ ਨੂੰ ਭਿਖਾਰੀ ਮੁਕਤ ਬਨਾਉਣ ਲਈ ਚਲਾਈ ਚੈਕਿੰਗ ਮੁਹਿੰਮ : ਹਰਭਜਨ ਸਿੰਘ ਮਹਿਮੀ

ਜਿਲ੍ਹਾ ਟਾਸਕ ਫੋਰਸ ਟੀਮ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ।

ਅਚਨਚੇਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ : ਹਰਭਜਨ ਸਿੰਘ ਮਹਿਮੀ

ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ - ਹਰਭਜਨ ਸਿੰਘ ਮਹਿਮੀ

ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਅਮਲੋਹ, ਨਾਭਾ ਚੌਂਕ ਵਿਖੇ ਵਿਖੇ ਕੀਤੀ ਗਈ।