ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਮੋਹਾਲੀ ਵਿਖੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਭਰੇ।