Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Hardwork

ਇਸ ਦੁਨੀਆਂ ਵਿੱਚ ਇਮਾਨਦਾਰ ਮਿਹਨਤ ਦਾ ਕੋਈ ਬਦਲ ਨਹੀਂ: ਅਨਿਰੁਧ ਤਿਵਾੜੀ

ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਡਾਇਰੈਕਟਰ ਜਨਰਲ, ਅਨਿਰੁਧ ਤਿਵਾੜੀ ਨੇ ਕਿਹਾ ਹੈ ਕਿ ਬੱਚਿਆਂ ਦੁਆਰਾ ਕੀਤੀ ਗਈ ਇਮਾਨਦਾਰ ਮਿਹਨਤ ਦਾ ਕੋਈ ਬਦਲ ਨਹੀਂ ਹੈ।

ਮਿਹਨਤ, ਜਜ਼ਬੇ ਅਤੇ ਜਿੱਤ ਦਾ ਸ਼ਾਨਦਾਰ ਸਫ਼ਰ

ਟੈਗੋਰ ਇੰਟਰਨੈਸ਼ਨਲ ਸਕੂਲ ਦੀ U-19 ਵਾਲੀਬਾਲ ਟੀਮ ਨੇ ਜ਼ੋਨ ਪੱਧਰ ’ਤੇ ਹਾਸਲ ਕੀਤਾ ਤੀਜਾ ਸਥਾਨ ਪਟਿਆਲਾ: 70ਵੀਆਂ ਸਕੂਲ ਖੇਡਾਂ 2026-27 ਦੇ ਜ਼ੋਨ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਨੌਜਵਾਨਾਂ ਅਤੇ ਮਿਹਨਤੀ ਕਾਮਿਆਂ ਦੀ ਆਵਾਜ਼ ਨੂੰ ਡੰਡੇ ਨਾਲ ਨਹੀਂ, ਗੱਲਬਾਤ ਨਾਲ ਸੁਣੇ ਸਰਕਾਰ : ਕਾਕਾ ਲੋਹਗੜ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ’ਤੇ ਨੌਜਵਾਨਾਂ ਵੱਲੋਂ ਚੱਲ ਰਹੇ ਰੋਸ ਪ੍ਰਦਰਸ਼ਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ।