ਕਾਂਗਰਸ ਮੈਨੀਫ਼ੈਸਟੋ ਕਮੇਟੀ ਦੇ ਸਹਿ-ਚੇਅਰਮੈਨ ਅਤੇ ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।