ਸਮਾਣਾ ਦੇ ਨਜਦੀਕੀ ਪਿੰਡ ਢੈਠਲ ਦੇ ਗੁਰਦੁਆਰਾ ਈਸਰ ਸਾਹਿਬ ਵਿਖੇ ਸਵ. ਸਾਬਕਾ ਵਿਧਾਇਕ ਸਰਦਾਰ ਹਰਦਿਆਲ ਸਿੰਘ ਰਾਜਲਾ ਦੀ 36ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।