ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ।