ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਸ. ਗੁਰਪ੍ਰੀਤ ਸਿੰਘ ਝੱਬਰ ਬਣੇ ਜਨਰਲ ਸਕੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਚਾਨਕ ਅਸਤੀਫ਼ੇ ਨਾਲ ਅਕਾਲੀ ਦਲ ਬਾਦਲ ਦੀਆਂ ਸਫਾਂ ਵਿੱਚ ਹਲਚਲ ਮੱਚ ਗਈ ਹੈ।