Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

HarjitGrewal

ਕਿਸਾਨਾਂ ਨੇ ਘੇਰ ਲਏ BJP ਆਗੂ ਹਰਜੀਤ ਗਰੇਵਾਲ ਅਤੇ ਪ੍ਰਨੀਤ ਕੌਰ 

ਪਟਿਆਲਾ ਤੋਂ ਬੀ.ਜੇ.ਪੀ.ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕੀਤਾ ਘਿਰਾਓ ਲੋਕਤੰਤਰ ਵਿੱਚ ਹਰ ਇਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ- ਪ੍ਰਨੀਤ ਕੌਰ 

*ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ*

ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ "ਗੱਗਿਆਂ" (3ਜੀ)ਭਾਵ ਗੁਰਮੁਖੀਗੁਰਬਾਣੀ ਅਤੇ ਗੱਤਕਾਨੂੰ ਪ੍ਰਚਾਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀਅਤ ਦੇ ਮੂਲ ਵਿਰਸੇ ਤੇ ਵਿਰਾਸਤ ਨਾਲ ਜੁੜੀਆਂ ਰਹਿਣ।