Tuesday, October 14, 2025

HarmandirSahib

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

ਏ ਆਈ ਜਨਰੇਟਿਡ ਗੁਮਰਾਹਕੁਨ ਸਮਗਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਰੌਂਦਣ ਦੀ ਨਿੰਦਣਯੋਗ ਸਾਜ਼ਿਸ਼ : ਜਸਪਾਲ ਸਿੰਘ ਸਿੱਧੂ 

ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਤੇ ਧਮਕੀਆਂ ਭੇਜਣ ਵਾਲੇ ਨੂੰ ਸਖ਼ਤ ਤੋ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ : ਭੁਪਿੰਦਰ ਸਿੰਘ ਪਿੰਕੀ

ਗਰੀਬਾਂ ਲਾਚਾਰਾਂ ਅਤੇ ਲਤਾੜੇ ਹੋਏ ਲੋਕਾਂ ਦੀ ਮਦਦ ਕਰਨ ਵਾਲੇ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ 

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ : ਮੁੱਖ ਮੰਤਰੀ ਵੱਲੋਂ ਸੰਕਲਪ

ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ

ਸ਼੍ਰੀ ਹਰਿਮੰਦਰ ਸਾਹਿਬ ਕੁੱਲ ਲੋਕਾਈ ਦਾ ਸਰਬ ਉੱਚ ਕੇਂਦਰ : ਅਮਨ ਅਰੋੜਾ 

ਕਿਹਾ ਕੋਈ ਵੀ ਮਾੜੀ ਜ਼ੁਰਰਤ ਬਰਦਾਸ਼ਤ ਨਹੀਂ ਕਰਾਂਗੇ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ

ਇਹ ਸਿਰਫ਼ ਈਮੇਲਾਂ ਨਹੀਂ, ਸਿੱਖ ਆਸਥਾ, ਪੰਜਾਬੀਅਤ ਅਤੇ ਰਾਸ਼ਟਰੀ ਅਖੰਡਤਾ ਉੱਤੇ ਖੁੱਲ੍ਹਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। 

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਵਿਨੇਸ਼ ਫੋਗਾਟ

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। 

ਅੰਮ੍ਰਿਤਸਰ : ਮਨੀਸ਼ ਸਿਸੋਦੀਆ ਪਹੁੰਚੇ ਹਰਿਮੰਦਰ ਸਾਹਿਬ ਟੇਕਣਗੇ ਮੱਥਾ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਅਲਾਹਣੀਆ ॥ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ