ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ ਪ੍ਰੇਮੀਆਂ ਦਾ ਸੈਲਾਬ ਉਮੜਿਆ
ਕਿਹਾ - ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਬੇਨਤੀ ਲਗਾਈ ਅਤੇ ਆਉਣ ਵਾਲੇ ਵਿਸ਼ਵ ਕੱਪ (ਵਰਲਡ ਕੱਪ) ਲਈ ਪੂਰੀ ਟੀਮ 'ਤੇ ਮੇਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।