Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

HarmeetSinghKalka

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਐਤਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਲੋਂ ਗੁਰਦਵਾਰਾ ਬੰਗਲਾ ਸਾਹਿਬ ਨੇੜੇ ਵਿਰੋਧ ਪ੍ਰਦਰਸ਼ਨ ਕਰਨ ਦੀ ਕਥਿਤ ਕੋਸ਼ਿਸ਼ ਨੂੰ ਲੈ ਕੇ ਸਿੱਖ ਭਾਈਚਾਰੇ ਅੰਦਰ ਬਹੁਤ ਰੋਸ ਹੈ,

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਇਸ ਮੌਕੇ ਨੌਜਵਾਨਾਂ ਨੇ ਸਰਦਾਰ ਹਰਮੀਤ ਸਿੰਘ ਕਾਲਕਾ ਨਾਲ ਵੱਖ-ਵੱਖ ਸਮਾਜਿਕ, ਸਿੱਖਿਆਤਮਕ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਮੁਲਾਕਾਤ ਦੌਰਾਨ ਨੌਜਵਾਨਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਨਵੀਂ ਸ਼ਕਤੀ ਦੇਖਣ ਨੂੰ ਮਿਲੀ।

 

 

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਸਿੱਖਿਆ, ਮਿਹਨਤ, ਇਮਾਨਦਾਰੀ ਅਤੇ ਸਮਾਜ ਸੇਵਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਆਓ, ਇਸ ਪਵਿੱਤਰ ਦਿਹਾੜੇ ’ਤੇ ਅਸੀਂ ਸਾਰੇ ਇਹ ਦ੍ਰਿੜ੍ਹ ਇਰਾਦੇ ਕਰੀਏ ਕਿ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਵਾਂਗੇ ਅਤੇ ਮਹਾਨ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਾਂਗੇ।

 

 

ਭਗਤ ਪੂਰਨ ਸਿੰਘ ਜੀ ਦੀ ਨਿਸ਼ਕਾਮ ਸੇਵਾ ਮਨੁੱਖਤਾ ਲਈ ਸਦੀਵੀ ਪ੍ਰੇਰਣਾ ਸਰੋਤ: ਹਰਮੀਤ ਸਿੰਘ ਕਾਲਕਾ

ਵਰਗਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣ, ਕਿਉਂਕਿ ਇਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਕਾਲਕਾ ਦੀ ਅਗਵਾਈ ਹੇਠ ਡੀਐਸਜੀਐਮਸੀ ਦੀ ਵਿਸ਼ੇਸ਼ ਮੀਟਿੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਸ਼ੈਲੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਗਤ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਅਮਰਜੀਤ ਸਿੰਘ ਪਿੰਕੀ ਨੂੰ ਜਨਮਦਿਨ ਤੇ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸ. ਅਮਰਜੀਤ ਸਿੰਘ ਪਿੰਕੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਦਿਲੋਂ ਵਧਾਈਆਂ‌ ਦਿੱਤੀਆਂ ਹਨ।

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਸੇਵਾ ਅਤੇ ਸਮਰਪਣ ਸਿੱਖ ਕੌਮ ਦੀ ਅਸਲ ਤਾਕਤ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਸਿਰਫ ਧਾਰਮਿਕ ਸੰਸਥਾਵਾਂ ਦੀ ਦੇਖਭਾਲ ਹੀ ਨਹੀਂ ਕਰਦੀਆਂ, ਸਗੋਂ ਸੰਗਤ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਵੀ  ਵਡਮੁੱਲਾ ਯੋਗਦਾਨ ਪਾਉਂਦੀਆਂ  ਹਨ।

ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਮਰਿਆਦਾਵਾਂ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ।

ਹਰਮੀਤ ਸਿੰਘ ਕਾਲਕਾ ਵੱਲੋਂ ਤਰਲੋਚਨ ਸਿੰਘ ਭਾਟੀਆ ਦੀ ਭਾਈਚਾਰਕ ਏਕਤਾ ਲਈ ਮਿਲਣੀ ਲਈ ਧੰਨਵਾਦ

ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਥੇ ਇੱਕ ਬਿਆਨ ਵਿੱਚ ਦਿੱਲੀ ਦੇ  ਦੀ ਬਹੁਪੱਖੀ ਸ਼ਖ਼ਸੀਅਤ ਸਰਦਾਰ ਤਰਲੋਚਨ ਸਿੰਘ ਭਾਟੀਆ (ਜੋ ਪ੍ਰਕਾਸ਼ ਮੁਹੱਲਾ ,ਗੜੀ ਖੇਤਰ ਵਿੱਚ ਈਸਟ ਆਫ ਕੈਲਾਸ਼ ਦੇ  ਵਾਸੀ ਹਨ ) ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਯੋਜਿਤ ਕੀਤੀ ਗਈ ਸਨੇਹ, ਆਪਣਾਪਣ ਅਤੇ ਪਿਆਰ ਨਾਲ ਭਰਪੂਰ ਮਿਲਣੀ ਨੇ ਆਪਸੀ ਸਾਂਝ ਅਤੇ ਭਾਈਚਾਰਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ  ਹੈ।

ਜਾਇਦਾਦ ਮਾਮਲੇ ‘ਚ ਸੱਚ ਸਾਹਮਣੇ ਲਿਆਓ ਹਰਮੀਤ ਸਿੰਘ ਕਾਲਕਾ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਿੱਧਾ ਚੈਲੈਂਜ*

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਕੱਲ੍ਹ ਸਰਦਾਰ ਮਨਜੀਤ ਸਿੰਘ ਜੀਕੇ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਗੁਰੂ ਘਰ ਦੀਆਂ ਜਾਇਦਾਦਾਂ ਸਬੰਧੀ ਕੀਤੀਆਂ ਗੱਲਾਂ ਅਧੂਰੀਆਂ ਅਤੇ ਗੁੰਮਰਾਹ ਕਰਨ ਵਾਲੀਆਂ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਸਿੱਖ ਕੌਮ ਦੀ ਅਮਰ ਸ਼ਹਾਦਤਾਂ ਨੂੰ ਨਮਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਦੀ ਤਰੀਕ ’ਤੇ ਜਲਦੀ ਫੈਸਲੇ ਦੀ ਮੰਗ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਕ ਮਹੱਤਵਪੂਰਨ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਸਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਆ ਰਿਹਾ ਹੈ, 

ਧਰਮ ਰੱਖਿਅਕ ਯਾਤਰਾ ਦਿੱਲੀ ਵਿੱਚ ਛਾਪ ਛੱਡਦੀ ਅੱਗੇ ਵਧੀ- ਸੰਗਤਾਂ ਵਲੋਂ ਭਰਪੂਰ ਸਤਿਕਾਰ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ 

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮਾਂ ਦਾ ਐਲਾਨ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ

ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਸਾਰੇ ਸਿੱਖ ਸੰਸਥਾਵਾਂ ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਾਂਝੇ ਤੌਰ 'ਤੇ ਮਨਾਉਣ ਦੀ ਅਪੀਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਹੋਰ ਅਹੁਦੇਦਾਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਅੱਜ ਅੰਮ੍ਰਿਤਸਰ ਪਹੁੰਚੇ