Monday, June 16, 2025

HarmeetSinghPathanmajra

ਸਨੌਰ ਹਲਕੇ 'ਚ 19 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 73 ਕਿਲੋਮੀਟਰ 29 ਪੇਂਡੂ ਲਿੰਕ ਸੜਕਾਂ : ਹਰਮੀਤ ਸਿੰਘ ਪਠਾਣਮਾਜਰਾ

ਪਿਛਲੀਆਂ ਸਰਕਾਰਾਂ ਨੇ ਸਨੌਰ ਨੂੰ ਪਛੜਿਆ ਹਲਕਾ ਬਣਾਇਆ, ਪਰ ਅਸੀਂ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਛੱਡੀ-ਵਿਧਾਇਕ ਪਠਾਣਮਾਜਰਾ

ਹਰਮੀਤ ਸਿੰਘ ਪਠਾਣਮਾਜਰਾ ਨੇ ਸੰਗਤ ਦੇ ਸਹਿਯੋਗ ਨਾਲ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਕੀਤਾ ਐਲਾਨ

ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ 'ਤੇ 10 ਲੱਖ ਰੁਪਏ ਹੋਏ ਇਕੱਤਰ ਕਿਹਾ, ਘੜਾਮ ਦੀ ਇਤਿਹਾਸਕ ਤੇ ਪੌਰਾਣਕ ਮਹੱਤਤਾ ਕਰਕੇ ਸਾਰੇ ਧਰਮਾਂ ਦੀ ਸਾਂਝੀਵਾਲਤਾ ਦਾ ਪ੍ਰਤੀਕ ਪਟਿਆਲਾ ਤੋਂ ਘੜਾਮ ਤੱਕ ਚਾਰ ਮਾਰਗੀ ਸੜਕ ਬਣਾਉਣ ਲਈ ਕੇਂਦਰ ਸਰਕਾਰ ਫੰਡ ਦੇਵੇ-ਪਠਾਣਮਾਜਰਾ ਕਿਹਾ, ਕੇਂਦਰ ਸਰਕਾਰ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਪ੍ਰਾਜੈਕਟ ਐਲਾਨਣ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ-ਪਠਾਣਮਾਜਰਾ ਮਾਤਾ ਕੌਸ਼ੱਲਿਆ ਦੀ ਯਾਦ 'ਚ ਪਟਿਆਲਾ ਵਿਖੇ ਕੌਮਾਂਤਰੀ ਹਵਾਈ ਅੱਡਾ ਵੀ ਬਣਾਇਆ ਜਾਵੇ

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਚਾਚਾ ਮੁਖਰਾਜ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ, ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਜੌੜਾਮਾਜਰਾ, ਧਾਲੀਵਾਲ ਤੇ ਖੁੱਡੀਆਂ ਸਮੇਤ ਵਿਧਾਇਕਾਂ ਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਮੁਖਰਾਜ ਸਿੰਘ ਢਿੱਲੋਂ ਦਾ ਚਲਾਣਾ ਪਠਾਣਮਾਜਰਾ ਪਰਿਵਾਰ ਦੇ ਇਲਾਕੇ ਲਈ ਵੱਡਾ ਘਾਟਾ ਕਰਾਰ