ਇਸ ਅਹਿਮ ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ,ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਪੀਆਰਟੀਸੀ ਦੇ ਅਧਿਕਾਰੀ ਅਤੇ ਸਬੰਧਤ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ, ਜਾਨਪਾਲ ਸਿੰਘ ,ਬੁੱਬੂ ਸਰਮਾਂ, ਦਰਸ਼ਨ ਸਿੰਘ,ਰਣਜੀਤ ਸਿੰਘ ਸਮੇਤ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ।
ਸਨਾਤਨ ਧਰਮ ਵਿੱਚ ਆਸਥਾ ਦੇ ਪ੍ਰਮੁੱਖ ਕੇਂਦਰ ਅਤੇ ਪਟਿਆਲਾ ਦੇ ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਨੂੰ ਦੇਖਣ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦਾ ਜੋ ਨਿਰਮਾਣ ਤੇਜ ਰਫਤਾਰ ਨਾਲ ਚਾਲ ਰਿਹਾ ਹੈ।
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ।
2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਜੁਨੇਜਾ
ਆਪ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਹਰਪਾਲ ਜੁਨੇਜਾ ਨੂੰ ਵਧਾਈ