38,477 ਕਰੋੜ ਰੁਪਏ ਦੀ ਛੋਟ ਨਾਲ ਪੰਜਾਬ ਦੇ ਕਰ ਵਿਭਾਗ ਵੱਲੋਂ ਕਰਦਾਤਾਵਾਂ ਨੂੰ ਦਿੱਤੀ ਗਈ ਬੇਮਿਸਾਲ ਰਾਹਤ
ਕੈਨੇਡੀਅਨ ਵਫ਼ਦ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਮੁਲਾਕਾਤ; ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ 'ਤੇ ਹੋਈ ਚਰਚਾ
ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ
ਕਿਸਾਨ, ਸਿੱਖਿਆ ਅਤੇ ਸਿਹਤ ਵਿਰੋਧੀ ਇਸ ਬਜਟ ਵਿੱਚ ਪੰਜਾਬ ਦੀਆਂ ਕੁਰਬਾਨੀਆਂ ਅਤੇ ਜ਼ਰੂਰਤਾਂ ਨੂੰ ਕੀਤਾ ਦਰਕਿਨਾਰ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ।
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ 'ਤੇ ਪਾਇਆ ਚਾਨਣਾ
ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
729 ਏ.ਐਨ.ਐਮ. ਅਤੇ 839 ਸਟਾਫ ਨਰਸਾਂ ਦੀ ਹੋਵੇਗੀ ਭਰਤੀ
ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ
ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ
ਕਿਹਾ, ਹੁਣ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਟੁੱਟ ਲਗਨ ਹੀ ਰੋਸ਼ਨ ਭਵਿੱਖ ਲਈ ਕਾਫੀ
ਕਿਹਾ, 'ਰੰਗਲਾ ਪੰਜਾਬ ਯੋਜਨਾ' ਤਹਿਤ ਬਜ਼ਟ ਵਿੱਚ 585 ਕਰੋੜ ਰੁਪਏ ਰੱਖੇ, ਹਰੇਕ ਵਿਧਾਨ ਸਭਾ ਨੂੰ ਜਾਰੀ ਕੀਤੇ ਜਾਣਗੇ 5 ਕਰੋੜ ਰੁਪਏ ਜਾਰੀ
ਪਹਿਲੇ ਪੜਾਅ ਤਹਿਤ 150 ਅਤੇ ਦੂਜੇ ਪੜਾਅ ਵਿੱਚ 195 ਅਸਾਮੀਆਂ ਭਰੀਆਂ ਜਾਣਗੀਆਂ
ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਪੋਰਟਲ 'ਤੇ 5,320 ਤੋਂ ਵੱਧ ਪੈਨਸ਼ਨਰਾਂ ਨੇ ਸਫਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ
ਕਿਹਾ, 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ
ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ।
ਤਿਮਾਹੀ ਬੰਪਰ ਡਰਾਅ ਰਾਹੀਂ ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25,000 ਰੁਪਏ ਦਿੱਤਾ ਜਾਵੇਗਾ
ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਬੀਬੀਐਮਬੀ ਦੇ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ
ਅਪ੍ਰੈਲ-ਸਤੰਬਰ 2025 ਦੌਰਾਨ ਸੂਬੇ ਵੱਲੋਂ 13,971 ਕਰੋੜ ਰੁਪਏ ਦੀ ਕੁੱਲ ਜੀਐਸਟੀ ਪ੍ਰਾਪਤੀ
ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ
ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ
ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ
ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ
ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ
ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼
ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ
ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਤੁਰੰਤ ਸਹਾਇਤਾ ਪਹੁੰਚਾਉਣ ਦੀ ਕੀਤੀ ਮੰਗ
ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਤੋਂ ਅੰਤਰਿਮ ਰਾਹਤ ਦੀ ਮੰਗ ਕੀਤੀ
ਕੁੱਲ ਟੈਕਸ ਪ੍ਰਾਪਤੀਆਂ ਵਿੱਚ ਵੀ 15.39 ਫੀਸਦੀ ਦਾ ਵਾਧਾ
ਲੁਧਿਆਣਾ ਪੂਰਬੀ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਰਾਹੀਂ ਵੱਡੇ ਸ਼ਰਾਬ ਰੈਕੇਟ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਕਾਰਵਾਈ
ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ