Saturday, May 18, 2024

Harpalsinghcheema

ਸ਼ਰਾਬ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ 

ਐਡਵੋਕੇਟ ਰਵਨੀਤਜੋਤ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਦਰਜ਼ ਕਰਵਾਈ ਸ਼ਿਕਾਇਤ 
 

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ : ਹਰਪਾਲ ਸਿੰਘ ਚੀਮਾ

ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪੰਜਾਬ ਦੇ ਲੋਕਾਂ ਨੂੰ ਦਿੱਤੀਆਂ 5 ਵਿੱਚੋਂ 4 ਗਰੰਟੀਆਂ ਪੂਰੀਆਂ ਕੀਤੀਆਂ : ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਵੱਖ-ਵੱਖ ਮੁੱਦਿਆਂ ਦਾ ਦਿੱਤਾ ਜਵਾਬ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਸਾਲ 2024-25 ਦੇ ਬਜਟ ਵਿੱਚ 10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। 

ਸੜਕਾਂ ਅਤੇ ਬਿਜਲੀ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ : HarbhajanSinghETO

ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ
 

G.S.T ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ : ਹਰਪਾਲ ਸਿੰਘ ਚੀਮਾ

ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ

Congress ਨੇ Governor ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ : Harpal Cheema

ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ

GST ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ : Harpal Singh Cheema

ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ

'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ।

ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ

Punjabi University ਵਿਖੇ ਚੱਲ ਰਿਹਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ Harpal Singh Cheema ਵੀ ਉਚੇਚੇ ਤੌਰ ਉੱਤੇ  ਸ਼ਾਮਿਲ ਹੋਏ।

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ

ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2023-24 ਦੇ 9 ਮਹੀਨਿਆਂ ਦੌਰਾਨ ਰਾਜ ਵੱਲੋਂ ਆਪਣੇ ਕਰ ਮਾਲੀਏ ਵਿੱਚ ਕੁੱਲ 14.15 ਪ੍ਰਤੀਸ਼ਤ ਦਾ ਵਾਧਾ ਦਰਜ
 

ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਅਤੇ ਸਪਲਾਈ ਆਮ ਵਾਂਗ ਹੋਈ

ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਵਾਂਗ ਹੋ ਗਈ।

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ 

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ  ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੇਂਦਰ ਦੀ ਸਵੱਛ ਭਾਰਤ ਮੁਹਿੰਮ ਨਾਲ ਸੁਨਾਮ ਦੀ ਹੋ ਰਹੀ ਸਫ਼ਾਈ :ਬਾਜਵਾ

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਖਰਚੇ ਜਾ ਰਹੇ ਨੇ ਕਰੋੜਾਂ ਰੁਪਏ 

ਲਾਇਨਜ ਕਲੱਬ ਵੱਲੋਂ ਸਵ.ਅਵਤਾਰ ਸਿੰਘ ਨੰਬਰਦਾਰ ਦੀ ਯਾਦ ਚ, ਕੈਂਸਰ ਜਾਂਚ ਕੈਂਪ,

ਸੱਤ ਸੌ ਤੋਂ ਵਧੇਰੇ ਵਿਅਕਤੀਆਂ ਦੇ ਕੀਤੇ ਟੈਸਟ,ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਕੈਂਪ ਦਾ ਉਦਘਾਟਨ ਕਰਦੇ ਹੋਏ।

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ

ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਸਾਇਕਲ ਰੈਲੀ

 07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ

ਹਿਮਾਚਲ ‘ਚ ਬਰਫਬਾਰੀ ਨਾਲ ਪੰਜਾਬ ‘ਚ ਡਿੱਗਿਆ ਪਾਰਾ

ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਪਾਰਾ 2 ਡਿਗਰੀ ਹੋਰ ਹੇਠਾਂ ਜਾ ਸਕਦਾ ਹੈ।

UK ਸਰਕਾਰ ਨੇ ਬਦਲੇ ਵੀਜ਼ਾ ਨਿਯਮ ਲਾਈਆਂ ਵੱਡੀਆਂ ਪਾਬੰਦੀਆਂ

UK ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

ਪਹਿਲੇ 8 ਮਹੀਨਿਆਂ ਵਿੱਚ ਆਬਕਾਰੀ ਮਾਲੀਆ 11.45% ਵਧਿਆ ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ - ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ

ਮੁਲਾਜ਼ਮ ਹੜਤਾਲ ਕਰਨ ਦੀ ਥਾਂ ਸਰਕਾਰ ਨਾਲ ਬੈਠ ਕੇ ਗੱਲ ਕਰਨ: ਵਿੱਤ ਮੰਤਰੀ

ਪੰਜਾਬ ਅੰਦਰ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਰਕਾਰ ਗੰਭੀਰਤਾ ਨਾਲ ਮਾਣਯੋਗ ਅਦਾਲਤ ਵਿੱਚ ਕਰ ਰਹੀ ਪੈਰਵੀ ਸਾਡੀ ਸਰਕਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ

ਜਿਲ੍ਹਾ ਅਥਲੈਟਿਕ ਮੀਟ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸੰਪੰਨ

ਪੱਖੋ ਕਲਾਂ ਜੋਨ ਨੇ ਹਾਸਲ ਕੀਤੀ ਓਵਰਆਲ ਟਰਾਫੀ

ਬੀ.ਡੀ.ਪੀ.ਓ ਦਫਤਰ ਖਰੜ ਵਿਖੇ 20 ਨਵੰਬਰ ਨੂੰ ਲਗੇਗਾ ਸਕਿਉਰਟੀ ਟ੍ਰੇਨਿੰਗ ਰਜਿਸਟ੍ਰੇਸ਼ਨ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਉਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17 ਨਵੰਬਰ ਤੋਂ 22 ਨਵੰਬਰ, 2023 ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।

ਟ੍ਰੈਫਿਕ ਲਾਈਟਾਂ 'ਤੇ ਯੋਗ ਪਾਏ ਤਕਨੀਕੀ ਬੋਲੀਕਾਰਾਂ ਦੁਆਰਾ ਦਿੱਤਾ ਗਿਆ ਲਾਈਵ ਡੈਮੋ

ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ;

ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ

ਨੇਕ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ

ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਪ੍ਰੋਫੈਸਰ ਬਡੁੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ 

ਸ਼ੇਅਰ ...

 ਖੁਸ਼ੀ ਲਈ ਹੰਕਾਰ ਦਾ ਤਿਆਗ ਜ਼ਰੂਰੀ ,

ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲਿਆ

ਸ਼੍ਰੀ ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲ ਲਿਆ ਹੈ। ਇਥੇ ਵਰਨਣਯੋਗ ਹੈ ਕਿ ਸ਼੍ਰੀ ਨਸੀਬ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਦਫਤਰ ਫਰੀਦਕੋਟ ਤੋਂ ਬਤੌਰ ਸਟੈਨੋ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ।

ਮਾਂ : ਰੱਬ ਤੋਂ ਉੱਚਾ ਰੁਤਬਾ ਤੇਰਾ...

ਮਾਵਾਂ ਹੁੰਦੀਆਂ ਠੰਢੀਆਂ ਛਾਵਾਂ 

ਰੰਗਸਾਜ ਯੂਨੀਅਨ ਵੱਲੋਂ ਕਿਰਤੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ

ਰੰਗਸਾਜ ਯੂਨੀਅਨ ਦੇ ਮੈਂਬਰ ਬਾਬਾ ਵਿਸ਼ਵਕਰਮਾ ਜੀ ਨੂੰ ਯਾਦ ਕਰਦੇ ਹੋਏ।

ਅੰਤਰਰਾਸ਼ਟਰੀ ਏਅਰਪੋਰਟ ਤੇ ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ, ਐਸ.ਏ.ਐਸ.ਨਗਰ ਦੇ ਆਲੇ ਦੁਆਲੇ ਦੇ 5 ਨਾਟਿਕਲ ਮਾਈਲਜ਼ ਦੇ ਰੇਡੀਅਸ ਵਿਚ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

12345678910...