Monday, January 12, 2026
BREAKING NEWS

HarpreetKaur

ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ

ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨਵੀਂ ਮੇਅਰ ਬਣ ਗਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਦੇ ਬਾਅਦ 2 ਵੋਟਾਂ ਤੋਂ ਚੋਣ ਜਿੱਤੀ।

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਮੈਂ ਇਕ ਸਾਧਾਰਣ ਪੇਂਡੂ ਬੰਦਾ ਜਿਸਦਾ ਮੁਕਾਬਲਾ ਵੱਡੇ-ਵੱਡੇ ਥੰਮਾਂ ਨਾਲ: ਐਨ ਕੇ ਸ਼ਰਮਾ
 

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਲਈ ਜਾਵੇਗੀ

ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। 

ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ।