Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Harsha

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ।

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਵਿਖੇ ਮੈਡਮ ਸੋਨੀਆ ਮਾਨ ਵੱਲੋਂ ਕਰਵਾਇਆ ਗਿਆ ਕਿਸਾਨ ਮੇਲਾ ਜਿਸ ਵਿੱਚ ਸੀਨੀਅਰ ਵੈਟਰਨਰੀ ਅਫਸਰ ਐਸ.ਵੀ.ਓ ਅਟਾਰੀ ਅਮਰਪ੍ਰੀਤ ਸਿੰਘ ਪੰਨੂ ਅਤੇ ਉਨ੍ਹਾ ਦੀ ਟੀਮ ਵੱਲੋਂ ਐਚ.ਐਫ ਨਸਲ ਦੀਆਂ ਛੇ ਮਹੀਨੇ ਤੋਂ ਘੱਟ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਕਰਵਾਏ ਗਏ।

ਹਲਕਾ ਰਾਜਾਸਾਂਸੀ ਦੇ ਬਲਾਕ ਹਰਸ਼ਾ ਛੀਨਾ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਸੋਨੀਆ ਮਾਨ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ

ਕਰਮਜੀਤ ਸਿੰਘ ਛੀਨਾ ਬਣੇ ਬਲਾਕ ਹਰਸ਼ਾ ਛੀਨਾ ਦੇ ਚੇਅਰਮੈਨ ਅਤੇ ਨਾਨਕੀ ਕੌਰ ਬਣੀ ਉਪ ਚੇਅਰਮੈਨ

 ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਹਰਸਾ ਛੀਨਾ ਦੀ ਅੱਜ ਹੋਈ ਚੋਣ ਵਿੱਚ ਕਰਮਜੀਤ ਸਿੰਘ ਛੀਨਾ ਨੂੰ ਸੰਮਤੀ ਚੇਅਰਮੈਨ ਅਤੇ ਨਾਨਕੀ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ।