Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

HaryanaGovernment

ਹਰ ਘਰ ਤਿਰੰਗਾ ਮੁਹਿੰਮ’ ਨੂੰ ਜਨ-ਅੰਦੋਲਨ ਬਣਾਏਗੀ ਹਰਿਆਣਾ ਸਰਕਾਰ : ਨਾਇਬ ਸਿੰਘ ਸੈਣੀ

ਇਸ ਮੌਕੇ 'ਤੇ ਹਰਿਆਣਾ ਪਬਲਿਕ ਇੰਟਰਪ੍ਰਾਈਜਿਜ ਬਿਊਰੋ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਕੌਸ਼ਿਕ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੁਰੰਗ, ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਕੁਮਾਰ ਲੋਹਾਨ ਅਤੇ ਵਧੀਕ ਡਾਇਰੈਕਟਰ ਸ੍ਰੀ ਮਾਨਵ ਮਲਿਕ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।
 
 
 

ਈ.ਐਸ.ਆਈ. ਵਿੱਚ ਸਟਾਫ ਨਰਸ ਹੁਣ ਅਖਵਾਉਣਗੀਆਂ ‘ਨਰਸਿੰਗ ਆਫ਼ਸਰ’, ਨਰਸਿੰਗ ਸਿਸਟਰ ਬਣੇਂਗੀ ‘ਸੀਨੀਅਰ ਨਰਸਿੰਗ ਆਫ਼ਸਰ’ : ਕਿਰਤ ਮੰਤਰੀ ਅਨਿਲ ਵਿਜ

ਉਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਹੁਣ ਈ.ਐਸ.ਆਈ. ਵਿਭਾਗ ਦੇ ਨਰਸਿੰਗ ਕੈਡਰ ਦੇ ਅਹੁਦਾ ਨਾਮ ਵੀ ਸਿਹਤ ਵਿਭਾਗ ਦੇ ਅਨੁਸਾਰ/ਤਰਜ਼ 'ਤੇ ਕੀਤੇ ਗਏ ਹਨ, ਜਿਸ ਨਾਲ ਕਰਮਚਾਰੀਆਂ ਵਿੱਚ ਸਕਾਰਾਤਮਕ ਸੁਨੇਹਾ ਜਾਵੇਗਾ ਅਤੇ ਉਨ੍ਹਾਂ ਦੀ ਪੇਸ਼ੇਵਰ ਪਛਾਣ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।

ਸੁਪਰੀਮ ਕੋਰਟ ਦਾ ਸਮਾਧਾਨ ਸਮਾਰੋਹ 21 ਤੋਂ 23 ਅਗਸਤ ਤੱਕ

ਮੇਡੀਏਸ਼ਨ ਰਾਹੀਂ ਪੈਂਡਿੰਗ ਮੁਕੱਦਮਿਆਂ ਦੇ ਛੇਤੀ ਅਤੇ ਸੁਹਿਰਦ ਨਿਪਟਾਰੇ ਉੱਤੇ ਜ਼ੋਰ  ਵਿਭਾਗ ਇੱਕ ਹਫ਼ਤੇ ਦੇ ਅੰਦਰ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ - ਮੁੱਖ ਸਕੱਤਰ

 
 

ਗੀਤਾ ਗਿਆਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਕਾਰ ਵਚਨਬੱਧ : ਨਾਇਬ ਸਿੰਘ ਸੈਣੀ

 ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਪੂਰਨਿਮਾ ਦੇ ਮੌਕੇ 'ਤੇ ਗੀਤਾ ਗਿਆਨ ਸੰਸਥਾਨਮ ਵਿੱਚ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ

ਸੰਤ ਰਵੀਦਾਸ ਦਾ ਸੰਦੇਸ਼ ਸਮਾਜ ਨੂੰ ਜੋੜਨ ਅਤੇ ਸਮਾਨਤਾ ਸਥਾਪਤ ਕਰਨ ਦਾ ਸਭ ਤੋਂ ਵੱਡਾ ਆਧਾਰ : ਮੰਤਰੀ ਕ੍ਰਿਸ਼ਨ ਲਾਲ ਪੰਵਾਰ

 27 ਸੰਗਠਨਾਤਮਕ ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਪਵਿੱਤਰ ਕਲਸ਼ ਯਾਤਰਾ ਦੇਵੇਗੀ ਪ੍ਰੇਮ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਕੁਰੂਕਸ਼ੇਤਰ ਦੇ ਉਮਰੀ ਵਿੱਚ 5 ਏਕੜ ਜ਼ਮੀਨ 'ਤੇ 124 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਗੁਰੂ ਰਵਿਦਾਸ ਧਾਮ ਦਾ ਨਿਰਮਾਣ

ਟਿਯੂਬਵੈਲ ਦੇ ਪਾਣੀ ਦੀ ਜਾਂਚ ਕਰਵਾ ਕੇ ਕਿਸਾਨ ਫ਼ਸਲ ਉਤਪਾਦਨ ਨੂੰ ਵਧਾਉਣ : ਖੇਤੀਬਾੜੀ ਮੰਤਰੀ

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਹੀ ਉਹ ਫ਼ਸਲਾਂ ਦੀ ਚੋਣ ਕਰਨ ਅਤੇ ਸਿੰਜਾਈ ਪਾਣੀ ਦਾ ਸਹੀ ਪ੍ਰਬੰਧਨ ਅਪਣਾਉਣ। ਯੋਜਨਾ ਅਤੇ ਪ੍ਰਯੋਗਸ਼ਾਲਾਵਾਂ ਦੀ ਵਧੇਰੇ ਜਾਣਕਾਰੀ ਲਈ ਕਿਸਾਨ ਟੋਲ-ਫ੍ਰੀ ਨੰਬਰ 1800-180-2117 'ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਡਿਪਟੀ-ਡਾਇਰੈਕਟਰ ਨਾਲ ਸੰਪਰਕ ਕਰ ਸਕਦੇ ਹਨ।

 
 

ਸਿਹਤ ਮੰਤਰੀ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

 ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੁੱਕੇ ਗਏ ਨੁਕਤਿਆਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ, ਤਾਂ ਜੋ ਸਮੇਂ ਸਿਰ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਣ।

ਹਰਿਆਣਾ ਵਿੱਚ ਭਰਤੀ ਪ੍ਰਣਾਲੀ ਵਿੱਚ ਆਇਆ ਇਤਿਹਾਸਕ ਬਦਲਾਅ, ਪਾਰਦਰਸ਼ਤਾ ਨਾਲ ਮਿਲ ਰਹੀਆਂ ਨੇ ਨੌਕਰੀਆਂ : ਮੁੱਖ ਮੰਤਰੀ

ਮਿਹਨਤ, ਯੋਗਤਾ ਅਤੇ ਪ੍ਰਤਿਭਾ ਹੀ ਸਰਕਾਰੀ ਨੌਕਰੀ ਦਾ ਆਧਾਰ - ਨਾਇਬ ਸਿੰਘ ਸੈਣੀ

ਸੀਵਰੇਜ਼ ਅਤੇ ਮੈਨਹੋਲ ਸੁਰੱਖਿਆ ਵਿੱਚ ਲਾਪਰਵਾਹੀ 'ਤੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਸਖ਼ਤ

ਸੁਰੱਖਿਆ ਨਿਯਮ ਤੋੜਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਜਵਾਬਦੇਹੀ, ਪੂਰੇ ਸੂਬੇ ਵਿੱਚ ਨਿਗਰਾਨੀ ਲਈ 7 ਕਮੇਟੀਆਂ ਬਣਨਗੀਆਂ : ਮੰਤਰੀ ਰਣਬੀਰ ਗੰਗਵਾ

ਮੁੱਖ ਮੰਤਰੀ ਸੈਣੀ ਦੇ ਨਿਰਦੇਸ਼ ਉੱਤੇ ਸਾਰੇ ਵਿਭਾਗਾਂ ਨੂੰ ਉਪਲਬਧ ਮਨੁੱਖੀ ਵਸੀਲਿਆਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼

 ਹਰਿਆਣਾ  ਸਰਕਾਰ ਨੇ ਸਰਕਾਰੀ ਯੋਜਨਾਵਾਂ, ਪ੍ਰੋਜੈਕਟਾਂ ਅਤੇ ਹੋਰ ਵਿਭਾਗੀ ਕੰਮਾਂ  ਨੂੰ ਸਮੇਂ ਸਿਰ ਅਮਲ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਉਪਲਬਧ ਮਨੁੱਖੀ ਵਸੀਲਿਆਂ (ਮਨੁੱਖੀ ਸ਼ਕਤੀ) ਦੀ ਸੁਚੱਜੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ।