Monday, November 03, 2025

HaryanaHighCourt

ਲੈਂਡ ਪੂਲਿੰਗ ਸਕੀਮ ਉੱਤੇ ਰੋਕ ਲਗਾਉਣ ਲਈ ਬਲਬੀਰ ਸਿੱਧੂ ਨੇ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ ਦਾ ਕੀਤਾ ਧੰਨਵਾਦ

ਕਿਹਾ, ਜੇਕਰ ਇਸ ਨੀਤੀ ਉੱਤੇ ਰੋਕ ਨਾ ਲਗਦੀ ਤਾਂ ਪੰਜਾਬ ਦੀ ਕਿਸਾਨੀ ਬਰਬਾਦੀ ਵੱਲ ਨੂੰ ਧੱਕੀ ਜਾਣੀ ਸੀ

 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੌਜੀ ਦੇ ਪੁੱਤ ਨੂੰ ਰਾਖਵਾਂ ਕਰਨ ਨਾ ਦੇਣ ‘ਤੇ ਲਗਾਇਆ 10 ਲੱਖ ਰੁਪਏ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਐਕਟਿੰਗ ਚੀਫ਼ ਜਸਟਿਸ ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।