Wednesday, April 24, 2024
BREAKING NEWS
ਵਿਦਿਆਰਥੀਆਂ ਨੂੰ ਦੇਸ਼ ਦੇ ਉਘੇ ਵਿਗਿਆਨੀਆਂ ਨਾਲ ਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ : ਪ੍ਰੋ. ਅਰਵਿੰਦਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਟਰਾਂਸਫ਼ਾਰਮਰ ਦੀਆਂ ਚੰਗਿਆੜੀਆਂ ਕਾਰਨ ਲੱਗੀ ਅੱਗਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ24 ਅਪ੍ਰੈਲ ਦਾ ਦਿਨ "ਮਾਨਵ ਏਕਤਾ ਦਿਵਸ "ਬਾਬਾ ਗੁਰਬਚਨ ਸਿੰਘ ਜੀ ਨੂੰ ਸਮਰਪਿਤਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

HaryanaNews

ਟਰਾਂਸਫ਼ਾਰਮਰ ਦੀਆਂ ਚੰਗਿਆੜੀਆਂ ਕਾਰਨ ਲੱਗੀ ਅੱਗ

ਹਿਸਾਰ-ਸਿਰਸਾ ਬਾਈਪਾਸ ’ਤੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਨਿਕਲੀਆਂ ਚੰਗਿਆੜੀਆਂ ਕਾਰਨ ਸੜਕ ਕਿਨਾਰੇ ਪਈਆਂ ਰਬੜ ਦੀਆਂ ਪਾਈਪਾਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਹਰਿਆਣਾ ਦੇ ਵੋਟਰਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਮੋਬਾਇਲ ਐਪ

 ਹਰਿਆਣਾ ਦੇ ਵੋਟਰਾਂ ਦੀ ਸਹੂਲਤ ਲਈ 18ਵੀਂਆਂ ਲੋਕਸਭਾ ਆਮ ਚੋਣ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਅਨੇਕ ਆਨਲਾਇਨ ਮੋਬਾਇਲ ਐਪ ਸ਼ੁਰੂ ਕੀਤੇ ਹੋਏ ਹਨ, ਜੋ ਵੋਟਰਾਂ ਦੇ ਨਾਲ-ਨਾਲ ਉਮੀਦਵਾਰਾਂ ਲਈ ਵੀ ਕਾਫੀ ਲਾਹੇਮੰਦ ਹਨ। 

ਨਿਰਪੱਖ ਤੇ ਪਾਰਦਰਸ਼ੀ ਚੋਣਾ ਕਰਵਾਉਣਾ ਹੀ ਚੋਣ ਕਮਿਸ਼ਨ ਦੀ ਪਹਿਲ : ਅਨੁਰਾਗ ਅਗਰਵਾਲ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਜੋ ਚੋਣਾਂ ਦੌਰਾਨ ਕੇਂਦਰ ਹਥਿਆਰਬੰਦ ਪੁਲਿਸ ਫੋਰਸਾਂ ਦੀ ਤੈਨਾਤੀ ’ਤੇ ਗਠਿਤ ਰਾਜ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦੀ ਪਹਿਲ ਹੈ।

ਹਰਿਆਣਾ : ਏਐਸਆਈ ਤੇ ਹੈੱਡ ਕਾਂਸਟੇਬਲ ਰਿਸ਼ਵਤ ਲੈਂਦੇ ਕਾਬੂ

ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ਿਲ੍ਹਾ ਨੂਹ ਦੇ ਡਾਇਲ 112 ਫ਼ਿਰੋਜਪੁਰ ਝਿਰਕਾ ਪੁਲਿਸ ਥਾਣੇ ਵਿਚ ਤੈਨਾਤ ਏਐਸਆਈ ਸੁਰੇਂਦਰ ਅਤੇ ਹੈਡ ਕਾਂਸਟੇਬਲ ਬੀਰਪਾਲ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ ਹੈ। 

ਗੁਰੂਗ੍ਰਾਮ ਦੀ ਸੋਸਾਇਟੀ ਵਿਚ ਬਣਾਏ ਗਏ ਹਨ 52 ਬੂਥ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ 

ਦੇਸ਼ ’ਚ ਚਲ ਰਹੀ ਹੈ ਨਰਿੰਦਰ ਮੋਦੀ ਦੀ ਸੁਨਾਮੀ : ਅਨਿਲ ਵਿੱਜ

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਬੀਤੇ ਦਿਨ ਹਿਸਾਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ 

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ’ਚ ਕਰਵਾਇਆ ਐਨੂਅਲ ਸਟੇਟਸ ਆਫ਼ ਐਜੂਕੇਸ਼ਨ ਰਿਪੋਰਟ ਸਬੰਧੀ ਪ੍ਰੋਗਰਾਮ

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿਚ ਸਿੱਖਿਆ ਵਿਭਾਗ ਵੱਲੋਂ ਅਸਰ (ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ) ਦਾ ਇਕ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ|

ਨਾਇਬ ਸੈਣੀ ਦੇ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਨਾਇਬ ਸਿੰਘ ਸੈਣੀ ਦੇ ਹਰਿਆਣਾ ਦਾ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮਨੋਹਰ ਲਾਲ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਰਿਆਣਾ ਨੂੰ ਵਿਕਾਸ ਦੇ ਪੱਥ ’ਤੇ ਅੱਗੇ ਲੈ ਜਾਣ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਿਕਸਿਤ ਹਰਿਆਣਾ-ਵਿਕਸਿਤ ਭਾਰਤ ਦੇ ਸਪਨੇ ਨੂੰ ਆਪਣੇ ਮਜਬੂਤ ਸੰਕਲਪ ਦੇ ਨਾਲ ਪੁਰਾ ਕਰ ਰਹੇ ਹਨ।

ਹਰਿਆਣਾ ਦੇ ਮੁੱਖ ਮੰਤਰੀ ਨੇ ਕੈਥਲ ਦੇ ਗ੍ਰਹਿਲਾ ਵਿੱਚ ਸੜਕਾਂ ਦੇ ਸੁਧਾਰ ਨੂੰ ਦਿੱਤੀ ਮਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੈਥਲ ਜਿਲ੍ਹੇ ਦੇ ਗ੍ਰਹਿਲਾ ਵਿਚ 10 ਓਡੀਆਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮੰਜੂਰੀ ਦੇ ਦਿੱਤੀ ਹੈ।

ਲੋਕਸਭਾ ਦੇ ਆਮ ਚੋਣਾਂ ਵਿਚ ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ : ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਲੋਕਸਭਾ ਦੇ ਆਮ ਚੋਣਾਂ ਵਿਚ ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ  ਇਸ ਦੇ ਲਈ ਭਾਂਰਤ ਦੇ ਚੋਣ ਕਮਿਸ਼ਨਰ ਨੇ ਵੋਟਰਾਂ ਨੁੰ ਜਾਗਰੁਕ ਕਰਨ ਲਈ ਭਾਰਤੀ ਪੋਸਟ ਵਿਭਾਗ ਤੇ ਇੰਡੀਅਨ ਬੈਂਕਸ ਏਸੋਸਇਏਸ਼ਨ ਦੇ ਨਾਲ ਸਮਝੌਤਾ ਮੈਮੋ ਕੀਤਾ ਹੈ।

ਲੋਕਸਭਾ 2024 ਚੋਣ ’ਤੇ ਲੋਗੋ ਅਤੇ ਟੈਗਲਾਇਨ ਜਾਰੀ ਕੀਤੀ  : ਅਨੁਰਾਗ ਅਗਰਵਾਲ

ਭਾਰਤ ਦੇ ਚੋਣ ਕਮਿਸ਼ਨ ਨੇ ਮਲਟੀ ਮੀਡੀਆ ਕੈਂਪੇਨ ਲਈ ਚੋਣ ਦਾ ਪਰਵ ਦੇਸ਼ ਦਾ ਗਰਵ ਲੋਗੋ ਅਤੇ ਟੈਗਲਾਇਨ ਜਾਰੀ ਕੀਤੀ ਹੈ 

ਚੋਣ ਕੀਤੀ ਗਈ ਬਿਲਡਿੰਗ ਵਿਚ ਖੁੱਲੇਗੀ ਈ-ਲਾਇਬ੍ਰੇਰੀ ਅਤੇ ਮਹਿਲਾ ਸਭਿਆਚਾਰ ਕੇਂਦਰ : ਵਿਕਾਸ ਅਤੇ ਪੰਚਾਇਤ ਮੰਤਰੀ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਅਟੇਲੀ ਵਿਧਾਨਸਭਾ ਖੇਤਰ ਵਿਚ ਮਹਿਲਾ ਸਭਿਆਚਾਰ ਕੇਂਦਰ ਖੋਲਣ ਤਹਿਤ ਇਕ ਪਿੰਡ ਗੜੀ ਰੂਥਲ ਵਿਚ ਮੌਜੂਦਾ ਭਵਨ ਵਿਚ ਨਵੀਨੀਕਰਣ ਦਾ ਕੰਮ ਪ੍ਰਗਤੀ ’ਤੇ ਹੈ। 

ਐਨਐਚ 44 ’ਤੇ ਬਣਾਏ ਜਾਣਗੇ ਐਂਟਰੀ ਅਤੇ ਐਗਜ਼ਿਟ ਪੁਆਇੰਟ : ਦੁਸ਼ਯੰਤ ਚੌਟਾਲਾ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਪਾਣੀਪਤ ਵਿਚ ਐਨਐਚ 44 ’ਤੇ ਜੋ ਏਲੀਵੇਟਿਡ ਹਾਈਵੇ ਬਣਾਇਆ ਗਿਆ ਹੈ, ਉਸ ਵਿੱਚੋਂ ਅਸੰਧ, ਸਫੀਦੋਂ ਅਤੇ ਸ਼ਾਮਲੀ ਦੇ ਵੱਲ ਜਾਣ ਵਾਲੇ ਰੋਡ ’ਤੇ ਐਂਟਰੀ ਅਤੇ ਐਗਜ਼ਿਟ ਬਣਾਏ ਜਾਣਗੇ, ਜਿਸ ਦੇ ਲਈ ਮੰਜੂਰੀ ਤਹਿਤ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਮੰਜੂਰ ਮਿਲਣ ਦੇ ਬਾਅਦ ਜਲਦੀ ਤੋਂ ਜਲਦੀ ਇਹ ਐਂਟਰੀ ਅਤੇ ਐਗਜਿਟ ਬਣਾ ਦਿੱਤੇ ਜਾਣਗੇ

ਨਫ਼ੇ ਸਿੰਘ ਰਾਠੀ ਦੀ ਹਤਿਆ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ : ਗ੍ਰਹਿ ਮੰਤਰੀ ਅਨਿਲ ਵਿਜ

ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਇੰਡੀਅਨ ਨੈਸ਼ਨਲ ਲੋਕਦੱਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਸ੍ਰੀ ਨਫੇ ਸਿੰਘ ਰਾਠੀ ਦੀ ਹਤਿਆ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ।

ਹਰਿਆਣਾ : ਬਜਟ ਸੈਸ਼ਨ ਦੌਰਾਨ ਦਿੱਤੀ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਦੇਸ਼ ਅਤੇ ਸੂਬੇ ਵਿਚ ਮੌਤ ਨੂੰ ਪ੍ਰਾਪਤ ਹੋਈ ਮਹਾਨ ਸ਼ਖਸੀਅਤਾਂ ਦੇ ਸਨਮਾਨ ਵਿਚ ਅੱਜ ਸਦਨ ਵਿਚ ਸੋਗ ਪ੍ਰਸਤਾਵ ਪੜੇ ਗਏ ਅਤੇ ਸੋਗ ਪਰਿਵਾਰਾਂ ਦੇ ਮੈਂਬਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਈ ਗਈ। ਸੱਭ ਤੋਂ ਪਹਿਲਾਂ ਸਦਨ ਦੇ ਨੇਤਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੋਗ ਪ੍ਰਸਤਾਵ ਪੜ੍ਹੇ।

ਸੂਬਾ ਸਰਕਾਰ ਜੀਐਸਡੀਪੀ ਦੀ 3 ਫੀਸਦੀ ਦੀ ਸੀਮਾ ਦੇ ਅੰਦਰ ਹੀ ਲੈ ਰਹੀ ਹੈ ਕਰਜਾ : ਮੁੱਖ ਮੰਤਰੀ ਮਨੋੋਹਰ ਲਾਲ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋੋਂ ਲਿਆ ਜਾਣ ਵਾਲਾ ਕਰਜਾ ਜੀਐਸਡੀਪੀ ਦੇ ਅਨੁਪਤ ਯਾਨੀ 3 ਫੀਸਦੀ ਦੇ ਸੀਮਾ ਦੇ ਅੰਦਰ ਹੀ ਹੈ। 

ਗ੍ਰਾਮੀਣ ਸਫਾਈ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ ਬਿਹਤਰ ਸਹੂਲਤਾਂ : ਵਿਕਾਸ ਅਤੇ ਪੰਚਾਇਤ ਮੰਤਰੀ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਹੁਣ ਗ੍ਰਾਮੀਣ ਸਫਾਈ ਕਰਮਚਾਰੀਆਂ ਦੀ ਕੁੱਲ ਅਹੁਦੇ ਗਿਣਤੀ 11,254 ਤੋਂ ਵੱਧ ਕੇ 18,580  ਕੀਤੀ ਗਈ ਹੈ। 

ਰੋਹਤਕ ਵਿਚ 4 ਏਕੜ ਜ਼ਮੀਨ ’ਤੇ ਜਲ ਘਰ ਬਣੇਗਾ : ਬਨਵਾਰੀ ਲਾਲ

ਹਰਿਆਣਾ ਦੇ ਜਨ ਸਿਹਤ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਰੋਹਤਕ ਵਿਚ ਨਾਗਰਿਕਾਂ ਨੁੰ ਕਾਫੀ ਗਿਣਤੀ ਵਿਚ ਸਵੱਛ ਪੇਯਜਲ ਮਹੁਇਆ ਕਰਵਾਉਣ ਲਈ 4 ਏਕੜ ਜਮੀਨ 'ਤੇ ਵੱਧ ਜਲ ਘਰ ਬਣੇਗਾ। 

ਹਰਿਆਣਾ ’ਚ ਇਨੈਲੋ ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਹਰਿਆਣਾ ’ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। 

ਸੋਲਰ ਵਾਟਰ ਪੰਪ ਲਈ ਅਰਜ਼ੀਆਂ ਦੇਣ ਦਾ ਸਮਾਂ 1 ਮਾਰਚ ਤੱਕ ਨਿਰਧਾਰਤ ਕੀਤਾ

ਕੁਰੂਕਸ਼ੇਤਰ ਵਿੱਚ ਸੋਲਰ ਵਾਟਰ ਪੰਪ ਲਗਾਉਣ ਵਾਲੇ ਕਿਸਾਨਾਂ ਲਈ ਅਰਜ਼ੀਆਂ ਮੰਗਣ ਦਾ ਸਮਾਂ 1 ਮਾਰਚ ਤੱਕ ਤੈਅ ਕੀਤਾ ਗਿਆ ਹੈ।

ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ

ਕੈਥਲ ਦੇ ਪੁੰਡਰੀ ਇਲਾਕੇ ਵਿੱਚ ਬੀਤੇ ਦਿਨੀਂ ਚੋਰਾਂ ਨੇ ਇਕ ਮਕਾਨ ਵਿਚੋਂ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ।

ਮਾਮਲਾ ਹਨੀਟਰੈਪ ਦਾ : ਤਿੰਨ ਨੌਜਵਾਨਾਂ ਨੇ ਨੌਜਵਾਨ ਦੀ ਕੀਤੀ ਮਾਰਕੁਟਾਈ

ਹਰਿਆਣਾ ਦੇ ਖੇਤਰ ਦਾਦਰੀ ਵਿੱਚ ਇਕ ਨੌਜਵਾਨ ਨੂੰ ਹਨੀਟਰੇਪ ਵਿੱਚ ਫ਼ਸਾ ਕੇ ਉਸ ਨਾਲ ਮਾਰਕੁਟਾਈ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰਨ ਵਿੱਚ ਲੱਗ ਗਈ ਹੈ।

ਮਿੱਟੀ ਚੁੱਕਣ ਦੇ ਮਾਮਲੇ ਨੂੰ ਲੈ ਕੇ ਕੀਤੀ ਕੁੱਟਮਾਰ

 ਹਰਿਆਣਾ ਦੇ ਇਸਮਾਇਲਾਬਾਦ ਵਿੱਚ ਮਿੱਟੀ ਚੁੱਕਣ ਦੇ ਮਾਮਲੇ ਕਾਰਨ ਹੋਏ ਵਿਵਾਦ ਵਿੱਚ ਇਕ ਵਿਅਕਤੀ ਨਾਲ ਕੁੱਝ ਲੋਕਾਂ ਵੱਲੋਂ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕਿਸਾਨ ਅੰਦੋਲਨ : ਮੌਸਮ ਦੀ ਮਾਰ ਕਾਰਨ ਬਿਮਾਰ ਹੋ ਰਹੇ ਹਨ ਕਿਸਾਨ

ਹਰਿਆਣਾ ਦੀ ਪੰਜਾਬ ਨਾਲ ਲਗਦੀ ਸਰਹੱਦ ’ਤੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਬੀਤੇ ਦਿਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਲੜੀਵਾਰ ਚੱਲ ਰਹੇ ਅੰਦੋਲਨ ਵਿੱਚ ਮੌਸਮ ਦੀ ਭਾਰੀ ਮਾਰ ਪੈ ਰਹੀ ਹੈ।

ਇੰਟਰਨੈੱਟ ਦਾ ਪਾਸਵਰਡ ਨਾ ਦੇਣ ’ਤੇ ਗੁਆਂਢੀ ’ਤੇ ਕੀਤਾ ਕੈਂਚੀ ਨਾਲ ਜਾਨਲੇਵਾ ਹਮਲਾ

 ਹਰਿਆਣਾ ਵਿੱਚ ਇਕ ਵਿਅਕਤੀ ਵੱਲੋਂ ਇੰਟਰਨੈੱਟ ਦਾ ਪਾਸਵਰਡ ਨਾ ਦੇਣ ਕਾਰਨ ਕੈਂਚੀ ਨਾਲ ਜਾਨ ਲੇਵਾ ਹਮਲਾ ਕਰ ਦਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਹਰਿਆਣਾ ਵਿੱਚ ਕਿਸਾਨ ਪ੍ਰਦਰਸ਼ਨ ਕਰਦੇ ਚਲਦਿਆਂ ਲੋਕਾਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ

ਪੰਜਾਬ ਵਿੱਚ ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਹੱਦਾਂ ’ਤੇ ਆਵਾਜਾਈ ਦੀ ਵਿਵਸਥਾ ਠੱਪ ਹੋ ਗਈ ਹੈ।

ਡੇਰਾ ਸਿਰਸਾ ਮੁਖੀ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।

ਹਰਿਆਣਾ : ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਵਿੱਚ ਲਿਵਇਨ ਰਿਲੈਸ਼ਨ ਵਿੱਚ ਰਹਿ ਰਹੀ ਇਕ ਲੜਕੀ ਦਾ ਉਸ ਦੇ ਦੋਸਤ ਨੇ ਗਲਾ ਘੋਟ ਕੇ ਕਤਲ ਕਰ ਦਿੱਤਾ ਹੈ ਅਤੇ ਲੜਕੀ ਦਾ ਦੋਸਤ ਮੌਕੇ ਤੋਂ ਫ਼ਰਾਰ ਹੋ ਗਿਆ ਹੈ।