Wednesday, May 22, 2024

HaryanaPolice

ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਇਲੈਕਸ਼ਨ ਸੈਲ ਸਥਾਪਿਤ

24 ਘੰਟੇ ਸੰਚਾਲਿਤ ਕੀਤਾ ਜਾਵੇਗਾ ਸੈਲ, ਵੱਖ-ਵੱਖ ਪੱਧਰ 'ਤੇ ਮਾਨੀਟਰਿੰਗ ਲਈ ਸੈਲ ਵਿਚ ਲਗਾਏ ਗਏ ਨੋਡਲ ਅਧਿਕਾਰੀ

ਕਾਰ ਚਾਲਕ ਨੇ ਮਾਰੀ ਪੀਸੀਆਰ ਨੂੰ ਟੱਕਰ; ਦੋ ਪੁਲਿਸ ਮੁਲਾਜ਼ਮ ਜ਼ਖ਼ਮੀ

ਸੋਨੀਪਤ ਦੇ ਸੈਕਟਰ 7 ਵਿੱਚ ਬੀਤੇ ਦਿਨ ਬਹਿਲਗੜ੍ਹ ਰੋਡ ਨੇੜੇ ਪੁਲਿਸ ਵੱਲੋਂ ਲਗਾਏ ਨਾਕੇ ’ਤੇ ਇਕ ਨਸ਼ੇ ਵਿਚ ਧੁੱਤ ਵਪਾਰੀ ਨੇ ਆਪਣੀ ਫ਼ਾਰਚੂਨਰ ਨਾਲ ਪੁਲਿਸ ਦੀ ਪੀ.ਸੀ.ਆਰ. ਗੱਡੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਪੁਲਿਸ ਵਾਲੇ ਗੰਭੀਰ ਜ਼ਖ਼ਮੀ ਹੋ ਗਏ।

ਹਰਿਆਣਾ ਦੇ ਸੱਤ ਜ਼ਿਲਿ੍ਹਆਂ ਵਿੱਚ ਹੋਈ ਇੰਟਰਨੈੱਟ ਸੇਵਾ ਬਹਾਲ

ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਕੀਤੀਆਂ ਇੰਟਰਨੈਟ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 13 ਦਿਨਾਂ ਤੋਂ ਹਰਿਆਣਾ ਦੇ ਪੰਜਾਬ ਨਾਲ ਲਗਦੇ ਦੋ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। 

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।

ਹਰਿਆਣਾ ਵਿਚ ਲਗਾਇਆ ਸੱਤ ਦਿਨ ਦਾ ਸੰਪੂਰਨ ਲਾਕਡਾਊਨ (Lockdown)

ਕਰੋਨਾਵਾਇਰਸ ਦੇ ਦਿਨੋ ਦਿਨ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਹਰਿਆਣਾ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸੰਪੂਰਨ ਲਾਕਡਾਊਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਹੁਣ ਹਰਿਆਣਾ ਵਿਚ ਸੋਮਵਾਰ ਤੋਂ ਸੱਤ ਦਿਨਾਂ ਤਕ ਲਾਕਡਾਊਨ ਰਹੇਗਾ। ਸੂਬੇ ਦੇ ਮੰਤਰੀ ਸ੍ਰੀ ਅਨਿਲ ਵਿੱਜ ਨੇ ਟਵੀਟ ਰਾਹੀਂ ਇਹ ਐਲਾਨ ਕੀਤਾ ਹੈ ਕਿ ਸੂਬੇ ਵਿਚ ਹੁਣ 3 ਮਈ ਤੋਂ ਲੈ ਕੇ ਅਗਲੇ ਸੱਤ ਦਿਨਾਂ ਤਕ ਲਾਕਡਾਊਨ ਲਗਾਇਆ ਗਿਆ ਹੈ।