Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

HawalaNetwork

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ।

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ।