ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸ਼ਬਦ ਗੁਰੂ ਦੇ ਰੁਹਾਨੀ ਰੁਤਬੇ ਦੇ ਸਿਧਾਂਤ ਅਤੇ ਖਾਲਸਾ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਨਹੀਂ ਹੈ।