ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ।
ਅੱਜ 22 ਜੂਨ ਨੂੰ ਫਾਸੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਕੇਂਦਰ ਸਰਕਾਰ ਦੇ ਫਾਸੀਵਾਦੀ ਹੱਲੇ ਖਿਲਾਫ ਮੋਗੇ ਨਛੱਤਰ ਭਵਨ ਵਿਖੇ ਇੱਕਠੇ ਹੋ ਕੇ ਸ਼ਹਿਰ ਵਿੱਚ ਰੋਸ ਮੁਜਾਹਰਾ ਕੀਤਾ ਗਿਆ।