Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Health

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਿਹਤ ਅਤੇ ਪੇਂਡੂ ਵਿਕਾਸ ਵਿਭਾਗ ਟੀਕਾਕਰਨ ਮੁਹਿੰਮਾਂ ਲਈ ਆਸ਼ਾ ਵਰਕਰਾਂ ਨੂੰ ਪੰਚਾਇਤ ਘਰਾਂ ਵਰਗੀਆਂ ਢੁਕਵੀਆਂ ਥਾਵਾਂ ਮੁਹੱਈਆ ਕਰਵਾਉਣ: ਹਰਪਾਲ ਸਿੰਘ ਚੀਮਾ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਲੋਕਾਂ ਦੀ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਦੇ ਰੋਜ਼ਗਾਰ ਲਈ ਕੰਮ ਕਰ ਰਹੀ ਹੈ : ਭਗਵੰਤ ਸਿੰਘ ਮਾਨ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਇਸ ਸਾਲ ਡੇਂਗੂ ਕਾਰਨ ਇੱਕ ਵੀ ਮੌਤ ਨਹੀਂ ਹੋਈ: ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560  ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਸੰਧਵਾਂ

'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

*ਸੈਪਸਿਸ ਦੀ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਕੁਝ ਹੀ ਘੰਟਿਆਂ ਵਿੱਚ ਹੋ ਸਕਦੈ ਇਹ ਜਾਨਲੇਵਾ: ਡਾ. ਬਲਬੀਰ ਸਿੰਘ

ਡਾ . ਬਲਬੀਰ ਸਿੰਘ ਵੱਲੋਂ ਵਿਕਾਸ ਨਗਰ ' ਚ 28 ਲੱਖ ਦੀ ਲਾਗਤ ਵਾਲੇ ਪਾਰਕ ਦਾ ਉਦਘਾਟਨ

 ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਬਿਹਤਰ ਸਿਹਤਮੰਦ ਜੀਵਨ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਨਗਰ ਵਿੱਚ ਬਣਿਆ ਇਹ ਵਾਤਾਵਰਨ ਪਾਰਕ ਇਲਾਕੇ ਦੇ ਲੋਕਾਂ ਲਈ ਸਿਹਤਮੰਦ ਜੀਵਨ ਅਤੇ ਵਾਤਾਵਰਨ ਸੰਭਾਲ ਦਾ ਸੁੰਦਰ ਸੁਮੇਲ ਸਾਬਤ ਹੋਵੇਗਾ। 

ਸਿਹਤ ਮੰਤਰੀ ਨੇ ਮੇਅਰ, ਡੀ ਸੀ ਅਤੇ ਵਧੀਕ ਕਮਿਸ਼ਨਰ ਨਾਲ ਸਫਾਈ ਮੁਹਿੰਮ ਦੀ ਕੀਤੀ ਅਗਵਾਈ

 ਵਿਦਿਆਰਥੀਆਂ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੰਤਰੀ ਸਾਹਿਬਾਨ ਤੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਬੱਚੇ ਅਤੇ ਨੌਜਵਾਨ ਕਿਸੇ ਸਮਾਜਿਕ ਬਦਲਾਅ ਦੀ ਮੁਹਿੰਮ ਨਾਲ ਜੁੜਦੇ ਹਨ, ਤਾਂ ਉਹ ਮਿਸ਼ਨ ਇੱਕ ਵੱਡੀ ਜਨ-ਲਹਿਰ ਦਾ ਰੂਪ ਧਾਰਨ ਕਰ ਲੈਂਦਾ ਹੈ। 
 
 

ਸੜਕ ਦੀ ਖਸਤਾ ਹਾਲਤ ਤੇ ਦਰਜ ਪਰਚਾ ਰੱਦ ਕਰਵਾਉਣ ਲਈ ਸਿਹਤ ਮੰਤਰੀ ਨੂੰ ਮਿਲੇ ਰਾਜ ਕੁਮਾਰ ਰਾਣਾ

 ਇਸ ਮੌਕੇ  ਗੁਰਧਿਆਨ ਸਿੰਘ ਕੌਸਲਰ, ਸਰਪੰਚ ਬਲਵਿੰਦਰ ਕੌਰ, ਵਿਦਿਆ ਨਗਰ, ਸਰਪੰਚ ਗੁਰਪ੍ਰੀਤ ਸਿੰਘ ਅਤੇ ਐਡਵੋਕੇਟ ਰਿਸ਼ਵ ਮਹਿਤਾ,ਵਿਜੇ ਕੁਮਾਰ ਸਾਬਕਾ ਸਰਪੰਚ, ਬਲਦੇਵ ਸ਼ਰਮਾ, ਨਰੇਸ਼ ਜਿੰਦਲ, ਮਲਕੀਤ ਸਿੰਘ ਜਸੋਵਾਲ ਅਤੇ ਹੋਰ ਮੌਜੂਦ ਸਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਲੋ-ਅੱਪ ਅਤੇ ਮਰੀਜ਼ਾਂ ਦੀ ਪ੍ਰਤੀਕਿਰਿਆ ਰਾਹੀਂ ਡਿਸਚਾਰਜ ਤੋਂ ਬਾਅਦ ਵੀ ਸਿਹਤ ਸੇਵਾਵਾਂ ਜਾਰੀ: ਡਾ. ਬਲਬੀਰ ਸਿੰਘ

ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, 

 

 

ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਦੇ ਨਵੇਂ ਵੀਸੀ ਡਾਕਟਰ ਰਾਜੇਂਦਰ ਬਾਂਸਲ ਨੇ ਸੰਭਾਲਿਆ ਅਹੁਦਾ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਨਵੇਂ ਨਿਯੁਕਤ ਵਾਈਸ ਚਾਂਸਲਰ  ਡਾਕਟਰ ਰਾਜੇਂਦਰ ਬੰਸਲ ਨੇ ਅਹੁਦਾ ਸੰਭਾਲਦਿਆਂ ਹੀ ਯੂਨੀਵਰਸਿਟੀ ਦੀਆਂ ਪ੍ਰਾਥਮਿਕਤਾਵਾਂ ਸਪੱਸ਼ਟ ਕਰ ਦਿੱਤੀਆਂ ਹਨ।

ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਵਾਈਨ ਫ਼ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਉਨ੍ਹਾਂ ਸਪੱਸ਼ਟ ਕੀਤਾ ਕਿ ਸਵਾਈਨ ਫ਼ਲੂ ਤੋਂ ਘਬਰਾਉਣ ਦੀ ਲੋੜ ਨਹੀਂ, ਪਰ ਸਮੇਂ ਸਿਰ ਪਛਾਣ, ਸਾਵਧਾਨੀ ਅਤੇ ਡਾਕਟਰੀ ਸਲਾਹ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਬੀਮਾਰੀ ਦੀ ਜਾਂਚ ਅਤੇ ਇਲਾਜ ਮੁਫ਼ਤ ਹੈ l ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ l
 

ਫਲੂ ਸੀਜਨ ਤੋਂ ਪਹਿਲਾਂ ਸਿਹਤ ਮੰਤਰੀ ਆਰਤੀ ਸਿੰਘ ਰਾਓ ਦਾ ਅਲਰਟ : ਹਰ ਹਸਪਤਾਲ ਵਿੱਚ ਫਲੂ ਕਾਰਨਰ, ਗੰਭੀਰ ਮਰੀਜ਼ਾਂ ਲਈ ਵੈਂਟੀਲੇਟਰ ਤੱਕ ਤਿਆਰ

ਆਰਤੀ ਸਿੰਘ ਰਾਓ ਨੇ ਕਿਹਾ ਕਿ ਆਉਣ ਵਾਲੇ ਫਲੂ ਸੀਜ਼ਨ ਨੂੰ ਦੇਖਦੇ ਹੋਏ ਨਿਗਰਾਨੀ ਤੋਂ ਲੈ ਕੇ ਜਾਂਚ, ਇਲਾਜ ਅਤੇ ਸੰਕ੍ਰਮਣ ਕੰਟਰੋਲ ਤੱਕ ਪੂਰੇ ਸਿਸਟਮ ਨੂੰ ਅਲਰਟ ਮੋਡ 'ਤੇ ਰੱਖਿਆ ਗਿਆ ਹੈ। ਸਰਕਾਰ ਦਾ ਯਤਨ ਹੈ ਕਿ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਸਮਾਂ ਰਹਿੰਦਿਆਂ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਪ੍ਰਦੇਸ਼ ਵਾਸੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।

 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

 ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਚਲਾਈਆਂ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੈਂਗੂ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ

ਸਿਹਤ ਵਿਭਾਗ ਨੇ ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਕੀਤੀ ਐਡਵਾਈਜ਼ਰੀ

ਬਚਣ, ਜਨਤਕ ਥਾਵਾਂ 'ਤੇ ਨਾ ਥੁੱਕਣ ਅਤੇ ਬਿਨਾਂ ਡਾਕਟਰੀ ਸਲਾਹ ਦੇ ਦਵਾਈਆਂ ਨਾ ਲੈਣ ਦੀ ਸਲਾਹ ਦਿੱਤੀ ਗਈ ਹੈ। 

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ।

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ।

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਨਸ਼ਿਆਂ ਦੀ ਵਰਤੋਂ ਕਾਰਨ ਹੋਣ ਵਾਲੀਆਂ ਦਿੱਕਤਾਂ ਅਤੇ ਮੂਡ ਡਿਸਾਰਡਰ ਦਾ ਸਭ ਤੋੰ ਵੱਧ ਕੀਤਾ ਗਿਆ ਇਲਾਜ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ

ਸੂਚਨਾ ਅਫ਼ਸਰ ਅਮਰਦੀਪ ਸਿੰਘ, ਸੁਪਰਡੈਂਟ ਸੰਜੀਵ ਸ਼ਰਮਾ, ਸੁਮੀਤ ਸ਼ਰਮਾ, ਹਰਪਿੰਦਰ ਸਿੰਘ, ਸੁਖਮਨਦੀਪ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਸਨਮਾਨਿਤ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਦੇ ਪਿੰਡ ਸਤੌਜ 'ਚ 23 ਨੂੰ ਗਰਜਣਗੇ ਸਿਹਤ ਕਾਮੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੀ ਜਾ ਰੈਲੀ ਦਾ ਪੂਰਨ ਸਮਰਥਨ

ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਦੇ ਭਵਿੱਖ ਅਤੇ ਬੁਢਾਪੇ ਦੀ ਸਮਾਜਿਕ ਸੁਰੱਖਿਆ ਦਾ ਇੱਕੋ-ਇੱਕ ਸਹਾਰਾ ਹੈ ਮੌਜੂਦਾ ਸਰਕਾਰ ਵੱਲੋਂ ਨਵੰਬਰ 2022 ਕੀਤੇ ਨੋਟੀਫਿਕੇਸ਼ਨ ਮੁਤਾਬਿਕ ਕੀਤੇ ਵਾਅਦੇ ਨੂੰ ਅਜੇ ਤੱਕ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਪੈਨਸ਼ਨ ਕੋਈ ਭੀਖ ਨਹੀਂ, ਸਗੋਂ ਹੱਕ ਹੈ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਨਾ ਕੀਤੇ ਸੰਘਰਸ਼

ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ-2026 ਦੀ ਸ਼ੁਰੂਆਤ

ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ 3.0 ਦੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਹ ਮੁਹਿੰਮ 12 ਅਗਸਤ ਤੋਂ 12 ਅਕਤੂਬਰ ਤੱਕ ਪੂਰੇ ਪੰਜਾਬ ਵਿੱਚ ਚਲਾਈ ਜਾਵੇਗੀ,

ਬਿਮਾਰੀਆਂ ਦੀ ਰੋਕਥਾਮ ਲਈ ਆਯੂਸ਼ ਪੱਧਤੀਆਂ 'ਤੇ ਜ਼ੋਰ ਸਿਹਤ ਮੰਤਰੀ

ਆਰਤੀ ਸਿੰਘ ਰਾਓ ਨੇ ਕਿਹਾ ਕਿ ਆਯੁਰਵੇਦ, ਯੋਗ ਅਤੇ ਕੁਦਰਤੀ ਚਿਕਿਤਸਾ, ਯੂਨਾਨੀ, ਸਿੱਧ ਅਤੇ ਹੇਮੋਪੈਥੀ ਵਰਗੀਆਂ ਪੱਧਤੀਆਂ ਭਾਰਤਵਰਸ਼ ਵਿੱਚ ਪੁਰਾਣੇ ਸਮੇਂ ਤੋਂ ਹੀ ਸਰਵ-ਸਵੀਕਾਰਯੋਗ ਰਹੀਆਂ ਹਨ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ : ਗੁਰਸ਼ਰਨ ਸਿੰਘ ਛੀਨਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਅੱਗ ਨਾਲ ਗੰਭੀਰ ਤੌਰ ’ਤੇ ਝੁਲ਼ਸਣ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ।

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ।

ਸ਼ੂਗਰ ਮਿੱਲਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਸਹੂਲਤਾਂ ਵਧਾਉਣ 'ਤੇ ਸਰਕਾਰ ਦਾ ਫੋਕਸ : ਮੁੱਖ ਮੰਤਰੀ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਉਤਪਾਦਨ ਲਾਗਤ ਘਟਾਉਣ

 

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ।

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

 ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

 

ਸਿਹਤ ਸੇਵਾਵਾਂ ਤਾਂ ਹੀ ਸਾਰਥਕ ਹਨ ਜੇਕਰ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ।

ਸਿਹਤ ਵਿਭਾਗ ਦੀ ਟੀਮ ਨੇ ਡੈਂਗੂ ਦੇ ਬਚਾਓ ਹਿੱਤ ਕੀਤੀ ਸਪਰੇਅ

ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਖਰੜ ਦੀ ਐਸ.ਐਮ.ਓ. ਡਾ. ਸਰੀਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ‘ਹਰ ਸ਼ੁਕਰਵਾਰ ਡੈਗੂ ਤੇ ਬਾਰ’

ਸਿਹਤ ਕਾਮੇ ਚੰਡੀਗੜ੍ਹ ਰੈਲੀ 'ਚ ਸ਼ਮੂਲੀਅਤ ਕਰਨ ਲਈ ਰਵਾਨਾ

ਇਸ ਮੌਕੇ ਇੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਨਰੇਸ ਸੁਨਾਮ ਕੁਲਦੀਪ ਕੌਹਰੀਆਂ ਵੀਰ ਸਿੰਘ, ਜਗਸੀਰ, ਗੁਰਤੇਜ਼ ਸੁਨਾਮ, ਵੀਰ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਗੁਰਪ੍ਰੀਤ ਕਿਲਾ, ਸਿੰਕਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ।

12345678910...