Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

HealthCheckup

ਲੜਕੀਆਂ ਅਤੇ ਔਰਤਾਂ ਦੀ ਸਿਹਤ ਲਈ ਮੁਫਤ ਜਾਂਚ ਕੈਂਪ ਅੱਜ : ਕਟਾਰੀਆ

ਡਾ. ਸਿਮਰ ਕਟਾਰੀਆ ਹਸਪਤਾਲ (ਕੂਲਰ ਵਾਲੇ) ਨੇੜੇ ਪੁਰਾਣੀ ਜੈਤੋ ਚੁੰਗੀ, ਸ਼ਹੀਦ ਭਗਤ ਸਿੰਘ ਰੋਡ, ਕੋਟਕਪੂਰਾ ਵਿਖੇ 1 ਜੁਲਾਈ 2026 ਦਿਨ ਬੁੱਧਵਾਰ ਨੂੰ ਸ਼ਾਮ 4.00 ਵਜੇ ਤੋਂ 7.00 ਵਜੇ ਤੱਕ ਲੜਕੀਆਂ ਅਤੇ ਔਰਤਾਂ ਦੀ ਸਿਹਤ ਦਾ ਮੁਫਤ ਜਾਂਚ ਕੈਂਪ ਲਾਇਆ ਜਾ ਰਿਹਾ ਹੈ।

ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ ਨੇ ਲਾਇਆ ਮੁਫ਼ਤ ਮੁੱਢਲੀ ਸਹਾਇਤਾ ਤੇ ਸਿਹਤ ਜਾਂਚ ਕੈਂਪ

ਭਗਵਾਨ ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਸ਼ਰਧਾਲੂਆਂ ਦੀ ਸੇਵਾ ਲਈ ਪ੍ਰਧਾਨ ਰਮੇਸ਼ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਮੰਦਰ ਸ਼੍ਰੀ ਬਾਲਾ ਜੀ ਨੈਸ਼ਨਲ ਕਲੋਨੀ ਬਠਿੰਡਾ ਵਿਖੇ ਮੁਫ਼ਤ ਮੁੱਢਲੀ ਸਹਾਇਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ।

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਪਿੰਡ ਘਟੌਰ ਵਿਖੇ ਲਗਾਇਆ ਗਿਆ ਸਿਹਤ ਜਾਂਚ ਕੈਂਪ

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਪਿੰਡ ਘਟੌਰ ਤਹਿਸੀਲ ਖਰੜ ਵਿਖੇ ਮੈਡੀਕਲ ਚੈਕ ਅੱਪ, ਇਲਾਜ ਅਤੇ ਸੀਨੀਅਰ ਸਿਟੀਜਨਜ਼ ਲਈ ਉਪਕਰਣ ਮੁਹੱਈਆ ਕਰਵਾਉਣ ਲਈ ਮੈਡੀਕਲ ਕੈਂਪ ਲਗਵਾਇਆ ਗਿਆ।

ਮੈਗਾ ਕੈੰਪ ਲਗਾ ਕੇ 102 ਲੋਕਾਂ ਦੀ ਕੀਤੀ ਸਿਹਤ ਜਾਂਚ

82 ਲੋਕਾਂ ਦੇ ਕੀਤੇ ਗਏ ਐਕਸਰੇ