Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

HealthDept

ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ।

ਸਿਹਤ ਵਿਭਾਗ ਦੀ ਟੀਮ ਨੇ ਡੈਂਗੂ ਦੇ ਬਚਾਓ ਹਿੱਤ ਕੀਤੀ ਸਪਰੇਅ

ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਖਰੜ ਦੀ ਐਸ.ਐਮ.ਓ. ਡਾ. ਸਰੀਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ‘ਹਰ ਸ਼ੁਕਰਵਾਰ ਡੈਗੂ ਤੇ ਬਾਰ’

ਸਿਹਤ ਵਿਭਾਗ ਫਰੀਦਕੋਟ ਦੀਆਂ ਟੀਮਾਂ ਵੱਲੋਂ ਫੈਕਟਰੀਆਂ, ਸ਼ੈਲਰਾਂ, ਨਰਸਰੀਆਂ ਅਤੇ ਨਿਰਮਾਣ ਅਧੀਨ ਸਾਈਟਾਂ 'ਤੇ ਵਿਸ਼ੇਸ਼ ਲਾਰਵਾ ਚੈਕਿੰਗ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਦੀ ਮਲੇਰੀਆ ਵਿੰਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਕਟਰੀਆਂ, ਰਾਈਸ ਸ਼ੈਲਰਾਂ, ਪਲਾਂਟ ਨਰਸਰੀਆਂ, ਪਾਰਕਾਂ, ਨਿਰਮਾਣ ਅਧੀਨ ਸਾਈਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਵਿਸ਼ੇਸ਼ ਲਾਰਵਾ ਚੈਕਿੰਗ ਅਤੇ ਮਾਸ ਮੀਡੀਆ ਟੀਮ ਵੱਲੋੰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੁਲਿਸ ਦੇ ਸਹਿਯੋਗ ਨਾਲ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ।

ਸਿਹਤ ਵਿਭਾਗ ਦੀ ਲਗਾਤਾਰ ਛਾਪੇਮਾਰੀ ਜਾਰੀ ਫੂਡ ਕੈਫ਼ੇ ਅਤੇ ਮੱਛੀ ਵਿਕਰੇਤਾਵਾਂ ਨੂੰ ਸਫਾਈ ਰੱਖਣ ਦੇ ਨਿਰਦੇਸ਼ ਦਿੱਤੇ

ਸਿਹਤ ਵਿਭਾਗ ਨੇ ਮਾਛੀਵਾੜਾ ਵਿੱਚ ਫਾਸਟ ਫੂਡ ਅਤੇ ਗੰਦੇ ਢੰਗ ਨਾਲ ਮੱਛੀ ਵੇਚ ਰਹੇ ਵਿਕਰੇਤਾਵਾਂ ਦੀ ਅਚਨਚੇਤ ਜਾਂਚ ਕੀਤੀ। ਇਹ ਜਾਂਚ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜਾਰੀ ਹੈ, ਕਿਉਂਕਿ ਪਿਛਲੇ ਦਿਨ ਇੱਕ ਫੂਡ ਕੈਫ਼ੇ ਵਿੱਚ ਚੈਕਿੰਗ ਦੌਰਾਨ ਪੀਜ਼ਾ ਵਿੱਚ ਪਾਏ ਜਾਣ ਵਾਲੇ ਕੀੜੇ ਦਾ ਮਾਮਲਾ ਸਾਹਮਣੇ ਆਇਆ ਸੀ।

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਦਫ਼ਤਰਾਂ ਵਿਚ ਡੇਂਗੂ-ਵਿਰੋਧੀ ਮੁਹਿੰਮ

“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਵੱਖ ਵੱਖ ਸਰਕਾਰੀ ਦਫ਼ਤਰਾਂ ਵਿਚ ਚੈਕਿੰਗ ਕੀਤੀ।

ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਸ਼ਹਿਰ ਭਰ ਵਿੱਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ।

ਸਿਹਤ ਵਿਭਾਗ ਫਰੀਦਕੋਟ ਵੱਲੋਂ ਮਾਡਰਨ ਜੇਲ੍ਹ ਵਿੱਚ ਐੱਚ.ਆਈ.ਵੀ. ਟੈਸਟਿੰਗ ਤੇ ਜਾਗਰੂਕਤਾ ਕੈਂਪ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ. ਅਤੇ ਏਡਜ਼ ਕੰਟਰੋਲ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਜੇਲ੍ਹ ਫਰੀਦਕੋਟ ਵਿਖੇ ਐੱਚ.ਆਈ.ਵੀ. ਟੈਸਟਿੰਗ ਸਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਫੂਡ ਕੈਫੇ ਵੱਲੋਂ ਵੇਚੇ ਗਏ ਪੀਜ਼ਾ 'ਚ ਮਿਲੀ ਜ਼ਿੰਦਾ ਸੁੰਡੀ, ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਾਰਵਾਈ

  ਸਥਾਨਕ ਇੱਕ ਫੂਡ ਕੈਫੇ ਵੱਲੋਂ ਵੇਚੇ ਗਏ ਪੀਜ਼ਾ 'ਚ ਇੱਕ ਜਿਉਂਦੀ ਸੁੰਡੀ ਮਿਲੀ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਪਿੰਡ ਹੇਡੋਂ ਬੇਟ ਦੇ ਵਸਨੀਕ ਵਿਸ਼ਾਲ ਨੇ ਦੱਸਿਆ ਕਿ ਉਸਨੇ ਅੱਜ ਸਥਾਨਕ ਹੰਗਰੀ ਪੁਆਇੰਟ 'ਤੇ ਇੱਕ ਪੀਜ਼ਾ ਆਰਡਰ ਕੀਤਾ ਸੀ, ਪਰ ਜਦੋਂ ਇਹ ਤਿਆਰ ਹੋ ਕੇ ਉਸਦੀ ਮੇਜ਼ 'ਤੇ ਪਰੋਸਿਆ ਗਿਆ, ਤਾਂ ਉਸਨੇ ਇੱਕ ਸੁੰਡੀ ਨੂੰ ਉਸ 'ਤੇ ਰੀਂਗਦੇ ਦੇਖਿਆ।

ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

 ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਕੀਤਾ ਗਿਆ।

ਬਰਸਾਤਾਂ ਤੋੰ ਪਹਿਲਾਂ ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਫਰੀਦਕੋਟ ਦੀ ਨਵੀਂ ਰਣਨੀਤੀ

ਡੇਂਗੂ ਦੇ ਵੱਧਦੇ ਖਤਰੇ ਨੂੰ ਦੇਖਦਿਆਂ ਅਤੇ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਬਲਾਕ ਬਾਜਾਖਾਨਾ ਦੀਆਂ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸੈਸ਼ਨ ਦੌਰਾਨ ਜਾਗਰੂਕ ਕੀਤਾ ਗਿਆ।

ਸਿਹਤ ਵਿਭਾਗ ਵੱਲੋਂ ਜਿਲ੍ਹੇ ਭਰ ‘ਚ 75 ਟੀਕਾਕਰਨ ਕੈਂਪ ਆਯੋਜਿਤ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ

 ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਨੂੰ ਸਮਰਪਿਤ ਜਿਲ੍ਹੇ ਭਰ ਵਿੱਚ ਵੱਖ-ਵੱਖ ਸਿਹਤ ਸੰਸਥਾਵਾਂ, ਆਂਗਣਵਾੜੀ ਸੈਂਟਰ, ਮੁਹੱਲਿਆਂ ਅਤੇ ਪਿੰਡਾਂ-ਕਸਬਿਆਂ ਵਿੱਚ ਮਮਤਾ ਦਿਵਸ ਨੂੰ ਸਮਰਪਿਤ 75 ਟੀਕਾਕਰਨ ਕੈਂਪ ਲਗਾਏ ਗਏ।

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ 'ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ।

ਸਿਹਤ ਸੇਵਾਵਾਂ 'ਚ ਮਿਸਾਲ ਬਣੀ ਸੀ.ਐੱਚ.ਸੀ. ਭਾਦਸੋਂ; ਡਾ. ਮੋਨਿਕਾ ਸੂਦ ਦਾ ਨਾਮ ਸਿਹਤ ਵਿਭਾਗ ਦੇ ਐਵਾਰਡ ਲਈ ਨਾਮਜਦ

ਸਰਕਾਰੀ ਹਸਪਤਾਲਾਂ ਵਿੱਚ ਬਹੁਤ ਸਾਰੇ ਲੋੜਵੰਦ ਲੋਕ ਆਪਣੇ ਇਲਾਜ ਲਈ ਆਉਂਦੇ ਹਨ। ਜੇਕਰ ਇਨ੍ਹਾਂ ਹਸਪਤਾਲਾਂ ਵਿੱਚ ਡਾਕਟਰ ਪੂਰੀ ਈਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ, ਤਾਂ ਆਮ ਜਨਤਾ ਵੱਲੋਂ ਸਰਕਾਰ ਦੇ ਸਿਹਤ ਕ੍ਰਾਂਤੀ ਦੇ ਉਪਰਾਲਿਆਂ ਨੂੰ ਵੱਡਾ ਹੁੰਗਾਰਾ ਮਿਲਦਾ ਹੈ।

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ

ਵਿਸ਼ਵ ਖ਼ੂਨਦਾਨ ਦਿਹਾੜੇ ਦੇ ਮੌਕੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਿਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਮਹਾਨ ਕਾਰਜ ਰਾਹੀਂ ਜ਼ਿੰਦਗੀਆਂ ਬਚਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ।

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਸ ਡੇਂਗੂ ਸਰਵੇ ਕੀਤਾ ਗਿਆ।

ਸਿਹਤ ਵਿਭਾਗ ਵੱਲੋਂ "ਪ੍ਰਧਾਨ ਮੰਤਰੀ ਮਾਤ੍ਰਿਤਵ ਸਿਹਤ ਅਭਿਆਨ" ਦੀ ਦਸਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਪ੍ਰਧਾਨ ਮੰਤਰੀ ਮਾਤ੍ਰਿਤਵ ਸਿਹਤ ਅਭਿਆਨ" ਦੀ ਦਸਵੀਂ ਵਰ੍ਹੇਗੰਢ ਮੌਕੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ।

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਮੁਹਿੰਮ ਪੀ.ਐਚ.ਸੀ. ਘੜੂੰਆਂ ਦੀਆਂ ਟੀਮਾਂ ਵੱਲੋਂ ਸਰਕਾਰੀ ਅਦਾਰਿਆਂ ਵਿੱਚ 'ਡਰਾਈ ਡੇ' ਤਹਿਤ ਵਿਸ਼ੇਸ਼ ਚੈਕਿੰਗ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ  ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸਟਾਫ਼ ਵੱਲੋਂ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿੱਚ ਡੇਂਗੂ ਸਰਵੇਖਣ ਅਤੇ 'ਡਰਾਈ ਡੇ' ਗਤੀਵਿਧੀ ਦਾ ਆਯੋਜਨ ਕੀਤਾ ਗਿਆ।

ਸਿਹਤ ਵਿਭਾਗ ਵੱਲੋਂ ਡੇਂਗੂ,ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਪਿੰਡਾਂ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਦੀਆਂ ਟੀਮਾਂ ਵੱਲੋਂ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆ ਬਾਰੇ ਬਚਾਅ ਅਤੇ ਜਾਗਰੂਕ ਕਰਨ ਲਈਂ ਅੱਜ ਵਿਸ਼ੇਸ਼ ਰੂਪ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਕੀਤੀ ਗਈ ।

ਸਿਹਤ ਵਿਭਾਗ ਵੱਲੋਂ ਡੇਂਗੂ,ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ ਵੱਖ ਵੱਖ ਥਾਵਾਂ ਤੇ ਲਾਰਵਾ ਵੀ ਕੀਤਾ ਚੈੱਕ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਪਿੰਡਾਂ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਦੀਆਂ ਟੀਮਾਂ ਵੱਲੋਂ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆ ਬਾਰੇ ਬਚਾਅ ਅਤੇ ਜਾਗਰੂਕ ਕਰਨ ਲਈਂ ਅੱਜ ਵਿਸ਼ੇਸ਼ ਰੂਪ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਕੀਤੀ ਗਈ । ਇ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੇ ਦ੍ਰਿੜ੍ਹ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਪੰਜਾਬ ਵੱਲੋਂ ਡੇਂਗੂ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਦਾ ਨਤੀਜਾ ਹੈ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨਾਲ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਨਿਰਦੇਸ਼ ਕੀਤੇ ਜਾਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਲਈ ਖ਼ਾਸ ਯਤਨ ਕੀਤੇ ਜਾ ਰਹੇ ਹਨ

ਐਸਡੀਐਮ ਰਾਜਪੁਰਾ ਵੱਲੋਂ ਸਿਹਤ ਵਿਭਾਗ ਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ

ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ

 ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਨਿਰੀਖਣ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਬਿਨਾਂ ਜ਼ਰੂਰੀ ਕੰਮ ਧੁੱਪ ਵਿਚ ਨਾ ਨਿਕਲਿਆ ਜਾਵੇ, ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਜ਼ਰੂਰੀ

ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਵੇਗਾ ਸਿਹਤ ਵਿਭਾਗ

ਮਲੇਰੀਆ ਤੋਂ ਬਚਾਅ ਲਈ ਲੋਕ ਘਰਾਂ ਸਮੇਤ ਆਲੇ ਦੁਆਲੇ ਦੀ ਪੂਰੀ ਸਫ਼ਾਈ ਰੱਖਣ: ਸਿਵਲ ਸਰਜਨ

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ

ਸਿਹਤ ਵਿਭਾਗ ਨੇ ਕੱਢੀ ਟੀ. ਬੀ. ਜਾਗਰੂਕਤਾ ਰੈਲੀ 

ਜ਼ਿਲ੍ਹਾ ਸਿਹਤ ਵਿਭਾਗ ਨੇ ਗ਼ੈਰ-ਸਰਕਾਰੀ ਸੰਸਥਾ ਵਿਸ਼ਵ ਸਿਹਤ ਭਾਈਵਾਲ (WHP) ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਕੰਬਾਲੀ ਵਿਖੇ ਟੀ.ਬੀ. ਦੀ ਬੀਮਾਰੀ ਸੰਬੰਧੀ

ਮੁਲਾਜ਼ਮਾਂ ਦਾ ਵਫ਼ਦ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ 

ਨਿਯੁਕਤੀ ਪੱਤਰ ਦੇਣ ਦੀ ਕੀਤੀ ਮੰਗ 

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

ਜਾਂਚ ਤੇ ਜਾਗਰੂਕਤਾ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ